ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਰੋਹਤਕ ਦੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਲਾਈਵ ਸ਼ੋ ਦੇ ਵਿੱਚ ਭਾਰੀ ਭਾਰੀ ਹੰਗਾਮਾ ਹੋਇਆ। ਇਸਦੇ ਕਾਰਨ ਬੱਬੂ ਮਾਨ ਦੇ ਬੋਸਰ ਵੀ ਬੇਵੱਸ ਹੋ ਗਏ ਸਨ।
ਅਖੀਰ ਨੂੰ ਪਰੋਗਰਾਮ ਦੀ ਸਥਿਤੀ ਪੁਲਸ ਨੂੰ ਸਭੰਲਣੀ ਪਈ। ਓਦੋਂ ਤਕ ਪੂਰੀ ਸਥਿਤੀ ਕਾਬੂ ਤੋਂ ਬਾਹਰ ਹੋ ਚੁੱਕੀ ਸੀ। ਦੋਸਤੋ ਦੱਸ ਦਈਏ ਭੀੜ ਅਤੇ ਹਫੜਾ ਦਫੜੀ ਦਰਮਿਆਨ ਬੱਬੂ ਮਾਨ ਨੂੰ ਸੋਅ ਅੱਧ ਵਿਚਾਲੇ ਛੱਡਨਾ ਪਿਆ।
ਗੁੱਸੇ ਵਿਚ ਆਏ ਦਰਸ਼ਕਾਂ ਨੇ ਟੈਂਟ ਅਤੇ ਕੁਰਸੀਆਂ ਤੋੜ ਦਿੱਤੀਆਂ ਸਨ। ਦੋਸਤੋ ਦੱਸ ਦਈਏ ਬੱਬੂ ਮਾਨ ਸ਼ਨੀਵਾਰ ਰਾਤ ਨੇੜਲੇ ਪਿੰਡ ਨਕਸਾਹਪੂਰਾ ਵਿੱਚ ਇੱਕ ਨਿੱਜੀ ਸਕੂਲ ਦੇ ਸਥਾਪਨਾ ਦਿਵਸ ਸਮਾਗਮ ਵਿਚ ਪਰਫਾਰਮ ਕਰਨ ਲਈ ਪਹੁੰਚੇ ਸਨ।
ਇਸ ਸੋਅ ਚ ਬੱਬੂ ਮਾਨ ਆਪਣੀ ਅਦਾਕਾਰੀ ਕਰਨ ਦਰਸ਼ਕਾਂ ਦਾ ਦਿਲ ਨਹੀਂ ਜਿੱਤ ਸਕੇ। ਜਿਸ ਕਰਕੇ ਬਹੁਤ ਸਾਰੇ ਦਰਸ਼ਕਾਂ ਨੇ ਹੁਲੜਬਾਜੀ ਸ਼ੁਰੂ ਕਰ ਦਿੱਤੀ ਜਿਸ ਕਰਕੇ ਬਹੁਤ ਸਾਰੇ ਦਰਸ਼ਕ ਸਟੇਜ ਤੇ ਪਹੁੰਚੇ ਸਨ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ