ਮਜ਼ਦੂਰਾ, ਔਰਤਾਂ ਅਤੇ ਗਰੀਬਾਂ ਲਈ ਕਰਤੇ ਵੱਡੇ ਐਲਾਨ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰ ਹਾਜ਼ਰ ਹੋਏ ਹਾਂ ਦੋਸਤੋਂ ਜਿਮਿੰਗ ਦੂਰ ਜਾਣ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲੋਕਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ

ਉਥੇ ਹੀ ਬੇਰੁਜ਼ਗਾਰੀ ਅਤੇ ਅਵਤਾਰ ਅਤੇ ਬਜ਼ੁਰਗਾਂ ਲਈ ਕਈ ਸਕੀਮਾਂ ਕੱਢੀਆਂ ਜਾ ਰਹੀਆਂ ਹਨ ਵਿਧਵਾ ਪੈਨਸ਼ਨ ਬੁਢਾਪਾ ਪੈਨਸ਼ਨ ਲਾਗੂ ਕਰ ਦਿੱਤੀ ਗਈ ਹੈ ਜਿਸ ਵਿੱਚ ਪੱਚੀ ਪੱਚੀ ਸਾਲ ਦੀਆਂ ਔਰਤਾਂ ਦੇ ਖਾਤਿਆਂ ਵਿਚ ਪਾਇਆ ਜਾਵੇਗਾ

ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਘਰ ਵਿਚ ਆਟਾ ਦਾਲ ਭਜਾਉਣ ਵਾਲੀ ਸਕੀਮ ਨੂੰ ਵੀ ਲਾਗੂ ਕਰ ਦਿੱਤਾ ਸੀ ਜਿਸ ਤੋਂ ਬਾਅਦ ਡਿਪੂ ਹੋਲਡਰਾਂ ਨੇ ਇਸ ਸਕੀਮ ਨੂੰ ਬੰਦ ਕਰਨ ਲਈ ਹਾਈ ਕੋਰਟ ਵਿੱਚ ਅਰਜ਼ੀ ਭੇਜ ਦਿੱਤੀ ਸੀ

ਜਿਸ ਤੋਂ ਬਾਅਦ ਇਸ ਤੇ ਰੋਕ ਲਗਾ ਦਿੱਤੀ ਗਈ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਨ ਭੰਡਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਸ ਸਕੀਮ ਨੂੰ ਦੁਬਾਰਾ ਤੋਂ ਲਾਗੂ ਕਰ ਦਿੱਤਾ ਸੀ ਜਿਸ ਨਾਲ ਲੋਕਾਂ ਦੇ ਘਰ ਘਰ ਵਿਚ ਹੀ ਆਟਾ ਦਾਲਾਂ ਪਹੁੰਚਾਉਣ ਦੀ

ਸਕੀਮ ਲਾਗੂ ਹੋਵੇਗੀ ਤਾਂ ਜੋ ਲੋਕਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਮਿਲ ਸਕੇ ਕਿਉਂਕਿ ਡਿਪੂ ਹੋਲਡਰਾਂ ਵੱਲੋਂ ਕਿਤੇ ਨਾ ਕਿਤੇ ਘਪਲਾ ਕੀਤਾ ਜਾਂਦਾ ਸੀ ਅਤੇ ਕਈ ਰਾਸ਼ਨ ਕਾਰਡ ਵਾਲੇ ਗਲਤ ਦਸਤਾਵੇਜ਼ ਦਬਾ ਕੇ ਸਰਕਾਰ ਕੋਲੋਂ ਫ਼ਾਇਦਾ ਚੁੱਕ ਰਹੇ ਸਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *