ਦੋਸਤੋ ਪੰਜਾਬ ਦੀਆਂ ਮਹਿਲਾਵਾਂ ਲਈ ਨਵੀਂ ਸਕੀਮ ਸ਼ੁਰੂ ਕਰ ਦਿੱਤੀ ਹੈ।ਦੋਸਤੋ ਇਸ ਸਕੀਮ ਤਹਿਤ ਮਹਿਲਾਵਾਂ ਨੂੰ ਇਕ ਲੱਖ ਰੁਪਏ ਤੱਕ ਦਾ ਲਾਭ ਮਿਲ ਸਕਦਾ ਹੈ ਇਸ ਬਾਰੇ ਪੂਰੀ ਜਾਣਕਾਰੀ ਦੱਸਣ ਜਾ ਰਹੇ ਹਾਂ।ਦੋਸਤੋ ਸ਼ੁਰੂ ਕੀਤੀ ਗਈ ਪੰਜਾਬ ਸਰਕਾਰ ਦਆਰਾ ਅਸ਼ੀਰਵਾਦ ਸਕੀਮ।
ਦੋਸਤੋ ਬਜੀਤ ਕੌਰ ਸਮਾਜਿਕ ਨਿਆਂ ਮੰਤਰੀ ਨੇ ਅੱਜ ਪੰਜਾਬ ਦੀਆਂ ਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਸਮਾਜਿਕ ਨਿਆਂ ਦੀ ਤਰਫੋਂ ਅਸੀਂ ਅਸੀਰਵਾਦ ਸਕੀਮ ਆ ਲੈਣ ਸ਼ੁਰੂ ਕਰ ਰਹੇ ਹਾਂ ਇਹ ਪ੍ਰਣਾਲੀ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਹੁਣ ਤੋਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਬਲਜੀਤ ਕੌਰ ਸਹਾਇਕ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਲੜਕੇ ਅਤੇ ਲੜਕੀਆਂ ਨੂੰ ਭੱਜ ਕੇ ਨਹੀਂ ਆਉਣਾ ਚਾਹੀਦਾ ਹੈ।ਇਹ ਕੋਈ ਵੱਡਾ ਅਪਰਾਧ ਨਹੀਂ ਹੈ ਜ਼ਿਲ੍ਹਾ ਪੱਧਰ ਤੇ ਸਾਡੇ ਅਧਿਕਾਰੀਆਂ ਨੂੰ ਇਸ ਲਈ ਜਾਗਰੂਕ ਕੀਤਾ ਜਾਵੇਗਾ।
ਦੋਸਤੋ ਅਜੇ ਤੱਕ ਕੋਈ ਪੈਸਾ ਨਹੀਂ ਵਧਾਇਆ ਗਿਆ ਇਸ ਸਮੇਂ ਦੀ ਵੀ ਬਚਤ ਹੋਵੇਗੀਅਸੀਂ ਉਨ੍ਹਾਂ ਤੋਂ ਪੁੱਛਗਿਛ ਕਰਾਂਗੇ। ਜਿਨ੍ਹਾਂ ਨੇ ਇਸ ਵਿੱਚ ਪਹਿਲਾਂ ਕੋਈ ਧੋਖਾਧੜੀ ਕੀਤੀ ਹੈ।ਮਹਾਰੈਲੀ ਲੜਕੀ ਦੇ ਕਤਲ ਦੀ ਘਟਨਾ ਸਮਾਜ ਲਈ ਬਹੁਤ ਹੀ ਗਲਤ ਹੈ ਅਤੇ
ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਕਿ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ਤੇ ਇਕਠੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਆਸੀਰਵਾਦ ਸਕੀਮ 25399 ਲਾਭਪਾਤਰੀਆਂ ਨੂੰ 129.29 ਕਰੋੜ ਰੁਪਏ ਦੀ ਰਾਸ਼ੀ ।
ਡਾਕਟਰ ਬਲਜੀਤ ਕੌਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੰਘ ਮਾਨ ਦੀ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 25399 ਲਾਭਪਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ129 .29 ਕਰੋੜ ਵੰਡੇ ਜਾ ਚੁੱਕੇ ਹਨ ।ਹੋਰ ਜਾਣਕਾਰੀ ਲਈ ਵੀ਼ਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ