ਮਹਿਲਾਵਾ ਲਈ ਆਈ ਇਹ ਖੁਸਖਬਰੀ !

ਧੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾ ਕੋਰੂਨਾ ਦੇ ਦੌਰ ਵਿੱਚ ਜਿੱਥੇ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਇਕ ਤੋਂ ਬਾਅਦ ਇਕ ਪਾਬੰਦੀਆਂ ਦੇ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ ਰੇਲ ਆਵਾਜਾਈ ਉੱਪਰ ਵੀ ਪਾਬੰਦੀ ਲਗਾ ਦਿੱਤੀ ਸੀ ਕਿ ਉਨ੍ਹਾਂ ਦੀ ਸਥਿਤੀ ਠੀਕ ਹੋਣ ਕਾਰਨ

ਬਹੁਤ ਸਾਰੇ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਬਹੁਤ ਸਾਰੇ ਪਰਵਾਸੀਆਂ ਨੂੰ ਕਈ ਕਿਲੋਮੀਟਰ ਤੱਕ ਦਾ ਸਫ਼ਰ ਪੈਦਲ ਹੀ ਤੈਅ ਕਰਨਾ ਪਿਆ ਕਰੁਨਾ ਕੇਸਾਂ ਚ ਕਮੀ ਤੋਂ ਬਾਅਦ ਲਾਗੂ ਕੀਤੀਆਂ ਪਾਬੰਦੀਆਂ ਚ ਛੋਟ ਦਿੱਤੀ ਗਈ ਹੁਣ ਰੇਲ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ

ਖ਼ਬਰ ਸਾਹਮਣੇ ਆ ਰਹੀ ਹੈ ਉਨ੍ਹਾਂ ਔਰਤਾਂ ਨੂੰ ਰੇਲ ਗੱਡੀ ਚ ਸੀਟ ਲੈਣ ਲਈ ਪ੍ਰੇਸ਼ਾਨੀ ਆਪਣੀ ਨਹੀਂ ਹੋਵੇਗੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਔਰਤਾਂ ਦੀ ਸਹੂਲਤ ਨੂੰ ਧਿਆਨ ਚ ਰੱਖਦਿਆਂ ਵੱਡਾ ਐਲਾਨ ਕੀਤਾ ਹੈ ਇਸ ਐਲਾਨ ਦੇ ਅਨੁਸਾਰ ਜਿਸ ਤਰ੍ਹਾਂ ਬੱਸ ਅਤੇ ਮੈਟਰੋ ਵਿੱਚ ਔਰਤਾਂ ਲਈ ਵੱਖਰੀਆਂ ਸੀਟਾਂ ਰਾਖਵੀਆਂ ਹਨ ਭਾਰਤੀ

ਰੇਲ ਵੀ ਔਰਤਾਂ ਲਈ ਸੀਟਾਂ ਰਾਖਵੀਆ ਰੱਖੇਗੀ ਪੁੱਤਾਂ ਲਈ ਸੀਟਾਂ ਰਾਖਵੀਆਂ ਰੱਖੇਗੀ ਭਾਰਤੀ ਰੇਲਵੇ ਦੁਆਰਾ ਲੰਬੀ ਦੂਰੀ ਦੀਆਂ ਰੇਲ ਗੱਡੀਆਂ ਵਿਚ ਮਹਿਲਾ ਯਾਤਰੀਆਂ ਲਈ ਬਰਥ ਰਾਖਵੇਂ ਰੱਖੇ ਗਏ ਹਨ ਇਸਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਨੇ ਕਿਹਾ ਕਿ ਲੰਘੇ

ਲੰਬੀ ਦੂਰੀ ਦੀਆਂ ਰੇਲ ਗੱਡੀਆਂ ਚ ਔਰਤਾਂ ਦੀ ਆਰਾਮਦਾਇਕ ਯਾਤਰਾ ਲਈ ਭਾਰਤੀ ਰੇਲਵੇ ਨੇ ਰਿਜ਼ਰਵ ਅਰਥਾਂ ਸਮੇਤ ਕਈ ਸੁਵਿਧਾਵਾਂ ਸ਼ੁਰੂ ਕੀਤੀਅਾਂ ਹਨ ਹਰੇਕ ਸਲੀਪਰ ਕੋਚ ਵਿਚ ਛੇ ਤੋਂ ਸੱਤ ਹੇਠਲੀਆਂ ਬਰਥਾਂ ਏਅਰ ਕੰਡੀਸ਼ਨਰ ਤਿੱਨ ਟੀਅਰ ਕੋਚ ਪਿੰਡ ਵਿੱਚ ਚਾਰ ਤੋਂ ਪੰਜ ਹੇਠਲੀਆਂ ਬਰਥਾਂ ਅਤੇ ਏਅਰ ਕੰਡੀਸ਼ਨਰ ਦੋ

ਟੀਅਰ ਕੋਚ ਵਿਚ ਤਿੰਨ ਤੋਂ ਚਾਰ ਹੇਠਲੀਆਂ ਪਰਤਾਂ ਸੀਨੀਅਰ ਨਾਗਰਿਕਾਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *