ਦੋਸਤੋਂ ਜਾ ਰਿਹਾ ਹਾਂ ਇਸ ਵੇਲੇ ਦੀ ਵੱਡੀ ਖਬਰ।ਦੋਸਤੋ ਪੰਜਾਬ ਸਰਕਾਰ ਨੇ ਸੱਤਾ ਦੇ ਵਿੱਚ ਆਉਂਦੇ ਹੀ ਬਹੁਤ ਸਾਰੇ ਬਦਲ ਦਿੱਤੇ ਹਨ ਉਥੇ ਹੀ ਪੰਜਾਬ ਦੇ ਹਾਲਾਤਾਂ ਨੂੰ ਸਹੀ ਰੱਖਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਇਕ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਨਸ਼ਿਆਂ ਨੂੰ ਠੱਲ ਤੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਵਾਸਤੇ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ ਇਸ ਦੇ ਬਾਵਜੂਦ ਵੀ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆਏ ਹਨ।
ਹੁਣੇ ਹੁਣੇ ਪੰਜਾਬ ਸਰਕਾਰ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਦੋਸਤੋਂ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ।
ਹਾਈ ਕੋਰਟ ਨੇ ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਕਿਸੇ ਨਿੱਜੀ ਠੇਕੇਦਾਰ ਦੇ ਮਾਇਨਿੰਗ ਕਰਨ ਤੇ ਸਖ਼ਤ ਰੋਕ ਲਾ ਦਿੱਤੀ ।ਪ੍ਰਾਪਤ ਜਾਣਕਾਰੀ ਅਨੁਸਾਰ ਜਿਲਾ ਫਿਰੋਜ਼ਪੁਰ ਦੇ ਬਲਾਕ 3 ਵਿੱਚ ਚੱਲ ਰਹੀ ਮਾਈਨਿੰਗ ਨਾਲ ਜੁੜਿਆ ਹੋਇਆ ਹੈ।
ਇਸਨੂੰ ਇੱਕ ਪ੍ਰਾਈਵੇਟ ਠੇਕੇਦਾਰ ਵੱਲੋਂ ਹਾਈਕੋਰਟ ਲਿਆਦਾਂ ਗਿਆ।ਉਸ ਵੱਲੋਂ ਪੰਜਾਬ ਸਰਕਾਰ ਤੇ ਦੋਸ਼ ਵੀ ਲਗਾਏ ਗਏ ਹਨ। ਦੋਸਤੋਂ ਹੋਰ ਹੋਰ ਜਾਣਨ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ