ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸਾਬਕਾ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਔਰਤਾਂ ਨੂੰ ਸਹੂਲਤਾਂ ਦਿੰਦਿਆਂ ਹੋਇਆਂ ਸਰਕਾਰੀ ਬੱਸਾਂ ਵਿੱਚ
ਆਧਾਰ ਕਾਰਡ ਦੇ ਕੇ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਲਾਗੂ ਕੀਤੀ ਸੀ ਜਿਸ ਤੋਂ ਬਾਅਦ ਔਰਤਾਂ ਨੇ ਇਸ ਸਕੀਮ ਦਾ ਫੁੱਲ ਲਾਭ ਉਠਾਇਆ ਮੁਫ਼ਤ ਸਫ਼ਰ ਨੂੰ ਲੈ ਕੇ ਆਏ ਦਿਨ ਪਰਿਵਾਰ ਖੜ੍ਹਾ ਹੋਇਆ ਹੀ ਰਹਿੰਦਾ ਹੈ ਆਏ ਦਿਨ ਕੋਈ ਨਾ ਕੋਈ
ਵੀਡੀਓ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲ ਜਾਂਦੀ ਹੈ ਜਿਨ੍ਹਾਂ ਵਿਚ ਔਰਤਾਂ ਵੱਲੋਂ ਟਿਕਟ ਨੂੰ ਲੈ ਕੇ ਬੱਸ ਕੰਡਕਟਰ ਨਾਲ ਬਹਿਸਬਾਜ਼ੀ ਕਰਦੇ ਦਿਖਾਈ ਦਿੱਤੇ ਜਾਂਦੇ ਹਨ ਰਜਿਸਟਰ ਬਾਰੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਵੱਲੋਂ
ਬੱਸ ਕੰਡਕਟਰ ਨਾਲ ਬਹਿਸਬਾਜ਼ੀ ਕਰਦੇ ਦਿਖਾਈ ਦੇ ਰਹੀ ਹੈ ਉੱਥੇ ਹੀ ਬੱਸ ਕੰਡਕਟਰ ਵੱਲੋਂ ਜਦੋਂ ਔਰਤ ਤੋਂ ਟਿਕਟ ਮੰਗੀ ਗਈ ਤਾਂ ਉਸ ਵੱਲੋਂ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਕਿ ਬੱਸ ਕੰਡਕਟਰ ਵੱਲੋਂ ਕਿਹਾ ਗਿਆ ਕੀ ਜਾਤ ਦਾ ਟਿਕਟ ਕਟਾ ਲਵੇ ਨਹੀਂ
ਉਹ ਬੱਸ ਚੋਂ ਉਤਰ ਕੇ ਦੂਜੀ ਬੱਸ ਤੇ ਆ ਜਾਵੇ ਜਿਸ ਨੂੰ ਲੈ ਕੇ ਲਾਲ ਔਰਤ ਵੱਲੋਂ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ ਉਥੇ ਹੀ ਮੌਕੇ ਤੇ ਪੁਲਸ ਨੇ ਪਹੁੰਚ ਕੇ ਉਸ ਔਰਤ ਨੂੰ ਅਤੇ ਬੱਸ ਕੰਡਕਟਰ ਨੂੰ ਥਾਣਾ ਸਿਟੀ ਵਿੱਚ ਲਿਆਂਦਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰਵਾਈ ਸ਼ੁਰੂ ਕਰ ਲਈ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ