ਮੁੰਡੇ ਕੁੜੀਆ ਲਈ ਸੁਨਹਿਰੀ ਮੌਕਾ ਕਰਦੋ ਅਪਲਾਈ !

ਦੋਸਤੋ ਅੱਜ ਤੁਹਾਡੇ ਲਈ ਬਹੁਤ ਵਧੀਆ ਰਿਕੂਰਟਮੈਂਟ ਅਪਡੇਟ ਲੈ ਕੇ ਹਾਜ਼ਰ ਹੋਏ ਹਾਂ ਜੋ ਕਿ ਪੰਜਾਬ ਦੇ ਇੱਕ ਕੈਂਡੀਡੇਟਸ ਦੇ ਲਈ ਨਿਕਲ ਕੇ ਆ ਚੁੱਕਾ ਹੈ ਜਿਸ ਦੇ ਵਿਚ ਦਸਵੀਂ ਬਾਰ੍ਹਵੀਂ ਗ੍ਰੈਜੂਏਟ ਦੇ ਵਿਦਿਆਰਥੀਆਂ ਨੇ ਵਕੈਂਸੀਆਂ ਨਿਕਲ ਕੇ ਆਈਆਂ ਹਨ ।

ਇਸ ਨੂੰ ਵੀਹ ਸਾਲ ਤੋਂ ਲੈ ਕੇ ਬਿਆਲੀ ਸਾਲ ਤੱਕ ਦੀ ਕੈਂਡੀਡੇਟ ਅਪਲਾਈ ਕਰ ਸਕਦੇ ਹਨ।ਇਸ ਨੂੰ ਕੁੜੀਆਂ ਦੇ ਮੁੰਡੇ ਦੋਹਾਂ ਹੀ ਅਪਲਾਈ ਕਰ ਸਕਦੇ ਹਨ ਇਹ ਨੋਟੀਫਿਕੇਸ਼ਨ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਊਟ ਕੀਤਾ ਗਿਆ ਹੈ ।

ਉਸਦੇ ਲਈ ਆਲ ਇੰਡੀਆ ਦੇ ਕੈਂਡੀਡੇਟ ਇਲੀਜੀਬਲ ਹਨ ਤੇ ਅਪਲਾਈ ਕਰ ਸਕਦੇ ਹਨ ।ਅਪਲਾਈ ਕਰਨ ਦੀ ਆਖ਼ਰੀ ਮਿਤੀ ਵੀਹ ਅਕਤੂਬਰ ਦੋ ਹਜਾਰ ਬਾਈ ਹੈ।ਇਹਦੇ ਵਿੱਚ ਅਟੈਂਡੈਂਟ ਦੀਆਂ ਪੋਸਟਾਂ ਆਊਟ ਕੀਤੀਆਂ ਗਈਆਂ ਹਨ ।

ਇਹਦੇ ਵਿੱਚ ਸਿਲੈਕਸ਼ਨ ਹੋਣ ਲਈ ਸਭ ਤੋਂ ਪਹਿਲਾਂ ਤੁਹਾਡੀ ਇੰਟਰਵਿਊ ਹੋਣ ਵਾਲੀ ਹੈ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਹਰ ਇੱਕ ਨਾਲ ਤੁਰਦੀ ਫ਼ਿਰਦੀ ਵੀਡੀਓ ਦੇਖ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *