ਮੁੱਖਮੰਤਰੀ ਭਗਵੰਤ ਮਾਨ ਦੀ ਭੈਣ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀ ਕਰ ਦਿੱਤੇ ਵੱਡੇ ਐਲਾਨ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਕਿਸਾਨਾਂ ਦੇ ਹਿੱਤ ਦੀ

ਗੱਲ ਵੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਹੁਣ ਇੱਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦਦਾਰੀ ਵੀ ਸ਼ੁਰੂ ਹੋ ਚੁੱਕੀ ਹੈ ਅਨਾਜ ਮੰਡੀਆਂ ਵਿੱਚ ਇਸ ਦੀ ਪਹਿਲ ਮੁੱਖਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵਲੋਂ ਕਰ ਦਿੱਤੀ ਗਈ ਹੈ

ਜਿਸ ਵਿਚ ਉਸਨੇ ਮੰਡੀ ਜੀ ਵਿਚ ਪਹਿਲੀ ਖਰੀਦਦਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਉਥੋਂ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੀ ਬੜੇ ਹੀ ਧਿਆਨ ਨਾਲ ਸੁਣਿਆ ਹੈ ਜਿਸ ਤੋਂ ਬਾਅਦ ਹੁਣ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਵੀ ਮੁੱਖ ਮੰਤਰੀ

ਭਗਵੰਤ ਮਾਨ ਦੀ ਭੈਣ ਸ਼ਾਮਲ ਹੋਣ ਜਾ ਰਹੀ ਹੈ ਜਿਸ ਤੋਂ ਪਹਿਲਾਂ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਅੈਲਾਨ ਕਰ ਰਹੇ ਅਤੇ ਲੋਕਾਂ ਨੂੰ ਵਿਸ਼ਵਾਸ ਵੀ ਦਿਵਾ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਹਰ ਇੱਕ ਨਾਲ ਤੁਰਦੀ ਫ਼ਿਰਦੀ ਵੀਡੀਓ ਦੇਖ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *