ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਖੁਸ਼ੀ, ਸੋਸ਼ਲ ਮੀਡੀਆ ਤੇ ਹੋ ਰਹੀ ਵਾਇਰਲ ਵੀਡਿਓ !

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਦੱਸ ਦਈਏ ਕਿ ਦੱਸ ਦੇਈਏ ਕਿ CM ਭਗਵੰਤ ਮਾਨ 48 ਸਾਲਾਂ ਦੇ ਹਨ। ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ । ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਮਾਤਾ ਤੇ

ਉਨ੍ਹਾਂ ਦੀ ਭੈਣ ਪਸੰਦ ਹਨ। ਉਹ ਆਪਣੀ ਮਾਤਾ ਦੇ ਕਹਿਣ ‘ਤੇ ਹੀ ਦੂਜਾ ਵਿਆਹ ਕਰਵਾਇਆ ਹੈ ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਵਿਆਹ ਕਰਵਾਇਆ ਹੈ । ਉਨ੍ਹਾਂ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ

ਉਹ 48 ਸਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਛੋਟੀ ਹੈ। ਗੁਰਪ੍ਰੀਤ ਕੌਰ ਪੇਸ਼ੇ ਤੋਂ ਐਮਬੀਬੀਐਸ ਹੈ ਅਤੇ ਉਨ੍ਹਾਂ ਦਾ ਪਰਿਵਾਰ ਰਾਜਪੁਰਾ, ਪੰਜਾਬ ਵਿੱਚ ਰਹਿੰਦਾ ਹੈ। ਹਾਲਾਂਕਿ ਉਹ ਮੂਲ ਰੂਪ ਤੋਂ ਹਰਿਆਣਾ ਦੀ ਰਹਿਣ ਵਾਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਤੋਂ ਲੈ ਕੇ ਕਈ ਹੋਰ ਸਿਆਸੀ ਮੌਕਿਆਂ ‘ਤੇ ਉਹ ਆਪਣੇ ਪਰਿਵਾਰ ਨਾਲ ਮੌਜੂਦ ਰਹੇ ਸੀ , ਪਰ ਜ਼ਿਆਦਾਤਰ ਸਮਾਂ ਉਹ ਮੀਡੀਆ ਤੋਂ ਬਚਦੇ ਰਹੇ।ਭਗਵੰਤ ਮਾਨ ਦੀ ਮਾਂ ਅਤੇ ਉਸ ਦੀ ਭੈਣ ਡਾਕਟਰ ਗੁਰਪ੍ਰੀਤ ਕੌਰ ਨੂੰ ਡੇਢ ਸਾਲ ਤੋਂ ਜਾਣਦੇ ਹਨ ਅਤੇ ਉਨ੍ਹਾਂ ਦੇ ਕਹਿਣ ‘ਤੇ ਸੀਐੱਮ ਭਗਵੰਤ ਮਾਨ ਨੇ ਦੁਬਾਰਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਸੀ । ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿਚ ਦੇਖੋ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *