ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ
ਜਿਸ ਨਾਲ ਪੰਜਾਬੀਆਂ ਵਿੱਚ ਰਾਹਤ ਦੇਖਣ ਨੂੰ ਮਿਲ ਰਹੀ ਹੈ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਕਾਫੀ ਸੁਰਖੀਆਂ ਵਿੱਚ ਚੱਲ ਰਹੇ ਹਨ ਹੁਣੇ ਹੁਣੇ ਮੁੱਖ ਮੰਤਰੀ ਵੱਲੋਂ ਵੀਹ ਨਵੰਬਰ ਤੱਕ ਲਈ ਵੱਡਾ ਐਲਾਨ ਕੀਤਾ ਗਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ
ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਦੀ ਮਦਦ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ ਇਸ ਤਹਿਤ ਸਰਕਾਰ ਨੇ ਕਿਸਾਨਾਂ ਨੂੰ ਮਸ਼ੀਨਰੀ ਖ਼ਰੀਦਣਾ ਤੇ ਪਰਾਲੀ ਦੀ ਸਾਂਭ ਸੰਭਾਲ ਤੇ ਕਣਕ ਦੀ
ਸਿੱਧੀ ਬਿਜਾਈ ਲਈ ਸਬਸਿਡੀ ਜਾਰੀ ਕਰਨ ਦੀ ਮਨਜ਼ੂਰੀ ਦੀ ਮਿਆਨ 20 ਨਵੰਬਰ ਤੱਕ ਤਕ ਵਧਾ ਦਿੱਤੀ ਹੈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੱਤ ਨਵੰਬਰ ਵੀ ਸੌ ਬਾਈ ਨੂੰ
ਖ਼ਤਮ ਹੋਣ ਵਾਲੀਆਂ ਮਨਜ਼ੂਰੀ ਦੀ ਮਿਆਦ ਵੀਹ ਨਵੰਬਰ ਵੀਹ ਸੌ ਬਾਈ ਤੱਕ ਵਧਾ ਦਿੱਤੀ ਹੈ ਇਸ ਦੇ ਨਾਲ ਹੀ ਖੇਤੀਬਾਡ਼ੀ ਮੰਤਰੀ ਨੇ ਕਿਹਾ ਕਿ ਹੁਣ ਤੋਂ ਜਾਰੀ ਕੀਤੇ ਜਾਣ ਵਾਲੇ ਬੇਲਰ ਰੈਕ ਦੀ ਮਨਜ਼ੂਰੀ ਦੀ ਮਿਆਦ
ਇੱਕੀ ਦਿਨ ਹੋਵੇਗੀ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਫ਼ੈਸਲਾ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਹ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੇ ਮੰਤਵ ਨਾਲ ਲਿਆ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ