ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ ।ਦੋਸਤੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਾਉਣ ਦੇ ਲਈ ਐਡਵੋਕੇਟ ਐਚ ਸੀ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਪਟੀਸ਼ਨ ਦਾਇਰ ਕੀਤੀ ਹੈ।
ਦੋਸਤੋ ਪਟੀਸ਼ਨ ਚ ਦੋਸ਼ ਲਗਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਦੋ ਹਜਾਰ ਵੀਹ ਦੇ ਨਿਯਮਾਂ ਦੇ ਉਲਟ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ। ਇਸਸ ਦੀ ਅਗਲੇ ਦਿਨਾਂ ਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਦੋਸਤੋ ਪਟੀਸ਼ਨ ਦੇ ਮੁਤਾਬਿਕ ਗੁਰਮੀਤ ਰਾਮ ਰਹੀਮ ਦਿੱਤੀ ।ਪੈਰੋਲ ਦੇ ਕਰਕੇ ਪੰਜਾਬ ਅਤੇ ਹਰਿਆਣਾ ਚ ਸ਼ਾਂਤੀ ਭੰਗ ਹੋਣ ਦਾ ਖਤਰਾ ਹੈ ਇਹ ਕਾਨੂੰਨ ਵਿਵਸਥਾ ਲਈ ਵੱਡੀ ਚੁਣੌਤੀ ਹੈ ਇਹ ਸਭ ਪਟੀਸ਼ਨ ਚ ਕਿਹਾ ਗਿਆ ਹੈ ।
ਦੋਸਤੋ ਪੈਰੋਲ ਮੌਕੇ ਡੇਰਾ ਮੁਖੀ ਵੱਲੋਂ ਸੰਤ ਸੰਗਤ ਵੀ ਕੀਤੇ ਜਾਣਗੇ। ਦੋਸਤੋ ਰਾਮ ਰਹੀਮ ਵੀਹ ਸਾਲ ਦੀ ਸਜ਼ਾ ਕੱਟ ਰਹੇ ਹਨ ਪਿਛਲੇ ਹਫ਼ਤੇ ਉਨ੍ਹਾਂ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲੀ ਸੀ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ