ਲਾਭ ਹੀਰੇ ਨੇ ਗਾਇਆ ਸਿੱਧੂ ਦੇ ਪਸੰਦ ਦਾ ਗੀਤ..!

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਸੁਰੱਖਿਆ ਇੱਕ ਦਿਨ ਪਹਿਲਾਂ ਹੀ ਵਾਪਸ ਲੈ ਲਈ ਗਈ ਹੈ। ਸਿੱਧੂ ਮੂਸੇਵਾਲਾ ਦੀ ਮੌਤ ਨੇ ਕਾਫੀ ਹਲਚਲ ਮਚਾ ਦਿੱਤੀ ਹੈ। ਮਾਨਸਾ ਦੇ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ‘ਤੇ ਹਮਲਾ ਹੋਇਆ ਹੈ।

ਸਿੱਧੂ ਮੂਸੇਵਾਲਾ ਹੁਣ ਤੱਕ ਦਾ ਸਭ ਤੋਂ ਪ੍ਰਸਿੱਧ ਪੰਜਾਬੀ ਗਾਇਕ ਹੈ। ਹੁਣ ਵੀ ਉਸ ਦੇ ਗੀਤ ਯੂ ਟਿਊਬ ਅਤੇ ਹੋਰ ਐਪਸ ‘ਤੇ ਟਰੈਂਡਿੰਗ ਵਿੱਚ ਚੱਲ ਰਹੇ ਹਨ। ਲੋਕਾਂ ਸਿਰ ਹਾਲੇ ਵੀ ਸਿੱਧੂ ਦਾ ਖੁਮਾਰ ਚੜ੍ਹਿਆ ਹੋਇਆ ਹੈ। ਹੁਣ ਹਰ ਘਰ ਤੇ ਹਰ ਥਾਂ ‘ਤੇ ਸਿੱਧੂ ਦੇ ਗੀਤ ਹੀ ਵੱਜਦੇ ਹਨ। ਸਿੱਧੂ ਮੂਸੇਵਾਲਾ ਦੇ ਅਜਿਹੇ ਹੀ ਫੈਨਾਂ ਦੀ ਇੱਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ ਵੀਡੀਓ ਵਿੱਚ ਪੰਜਾਬੀ ਗਾਇਕ ਲਾਭ ਹੀਰਾ ਨਜ਼ਰ ਆ ਰਹੇ ਹਨ। ਉਸ ਨੂੰ ਸਟੇਜ ਤੋਂ ਥੱਲੇ ਖੜ੍ਹੇ ਮੁੰਡੇ ਸਿੱਧੂ ਦੇ ਗੀਤਾ ਗਾਉਣ ਲਈ ਕਹਿ ਰਹੇ ਹਨ। ਉਹ ਕਹਿ ਰਹੇ ਹਨ ਕਿ ਸਭ ਤੋਂ ਪਹਿਲਾਂ ਗੀਤ ਸਿੱਧੂ ਦਾ ਹੀ ਗਾਓ ਤੇ ਉਸ ਨੂੰ ਸਰਧਾਂਜਲੀ ਦਿਓ। ਲਾਭ ਹੀਰੇ ਨੇ ਵੀ ਸਿੱਧੂ ਦੀ ਸਿਫ਼ਤਾ ਦੇ ਪੁਲ ਬੰਨ੍ਹ ਦਿੱਤੇ।

ਲਾਭ ਹੀਰੇ ਨੇ ਕਿਹਾ ਕਿ ਸਿੱਧੂ ਹਰ ਗਾਇਕ ਦੀ ਇੱਜ਼ਤ ਕਰਦਾ ਸੀ। ਉਹ ਹਰ ਇੱਕ ਨੂੰ ਬੜ੍ਹੇ ਪਿਆਰ ਨਾਲ ਮਿਲਦਾ ਸੀ। ਉਸ ਨੇ ਬਹੁਤ ਲੋਕਾਂ ਨੂੰ ਨਵੀਂ ਜ਼ਿੰਦਗੀ ਦਿੱਤੀ। ਲਾਭ ਹੀਰੇ ਨੇ ਆਪਣੇ ਗੀਤ ‘ਕੀ ਪਤਾ ਕਦੋਂ ਦੁਨੀਆਂ ਤੋਂ ਤੁਰ ਜਾਣਾ ਵੇ’ ਰਾਹੀਂ ਸਰਧਾਂਜ਼ਲੀ ਦਿੱਲਤੀ। ਸਿੱਧੂ ਦੀ ਗੱਲ ਹੁਣ ਹਰ ਘਰ ਵਿੱਚ ਹੁੰਦੀ ਹੈ।

ਦੱਸ ਦਈਏ ਕਿ ਸਿੱਧੂ ਦੇ ਮਾਪੇ ਸਿੱਧੂ ਦੇ ਇਨਸਾਫ਼ ਲਈ ਦਰ ਦਰ ‘ਤੇ ਭਟਕ ਰਹੇ ਹਨ। ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਤੇ ਉਹ ਲਗਾਤਾਰ ਸਰਕਾਰ ਨੂੰ ਅਪੀਲ ਕਰ ਰਹੇ ਹਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *