ਲੋਕਾਂ ਨੇ ਰੰਗੇ ਹੱਥੀਂ ਕੀਤਾ ਨੌਜਵਾਨ ਨੂੰ ਕਾਬੂ ਕਰ ਨਜ਼ਾਰਾ ਸੀ ਇਹ ਸ਼ਰਮਨਾਕ ਕੰਮ !

ਪੂਰੀ ਜਾਣਕਾਰੀ ਹੇਠ ਟਿਕਾ ਕੇ ਹਾਜ਼ਰ ਹੋਇਆ ਦੋਸਤੋ ਚਮਕ ਤੁਰ ਜਾਣਾ ਸਾਡੇ ਸਮਾਜ ਵਿੱਚ ਕਾਫ਼ੀ ਹੱਦ ਤਕ ਨਸ਼ਾ ਵਧ ਚੁੱਕਿਆ ਹੈ ਨੌਜਵਾਨ ਇਸ ਨਸ਼ੇ ਦੀ ਭੇਟ ਚੜ੍ਹਦੇ ਜਾ ਰਹੇ ਅਨੂਠੀ ਲੜਕਿਆਂ ਵੱਲੋਂ ਵੀ ਨਸ਼ੇ ਨੂੰ ਵਰਤੋਂ ਵਿੱਚ ਲਿਆਂਦਾ ਗਿਆ ਹੈ

ਔਰਤਾਂ ਵੱਲੋਂ ਵੀ ਇਸ ਭੈੜੇ ਨਸ਼ੇ ਦੀ ਵਰਤੋਂ ਕੀਤੀ ਜਾਣ ਲੱਗੀ ਹੈ ਜਿਸ ਨਾਲ ਹੁਣ ਪੰਜਾਬ ਦੀ ਪੀੜ੍ਹੀ ਖ਼ਤਮ ਤੁਰੀ ਹੁੰਦੀ ਜਾ ਰਹੀ ਹੈ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿੱਥੇ ਅੰਮ੍ਰਿਤਸਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਲੋਕਾਂ ਨੇ

ਕਾਬੂ ਕੀਤਾ ਹੈ ਜੋ ਕਿ ਨਸ਼ਾ ਸਪਲਾਈ ਕਰ ਰਿਹਾ ਸੀ ਜਿਸ ਨੂੰ ਰੰਗੇ ਹੱਥੀਂ ਲੋਕਾਂ ਨੇ ਫੜ ਲਿਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵੀ ਪਾਈ ਗਈ ਹੈ ਕੈਮਰੇ ਸਾਹਮਣੇ ਉਸ ਨੌਜਵਾਨ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਉਸ ਦਾ ਕਹਿਣਾ ਹੈ ਕਿ

ਉਹ ਇਕ ਨੌਜਵਾਨ ਦੇ ਕਹਿਣ ਉੱਪਰ ਨਸ਼ੇ ਦੀ ਤਸਕਰੀ ਕਰਦਾ ਹੈ ਜਿਸ ਤੋਂ ਬਾਅਦ ਉਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਣਾ ਕੇ ਪਾਈ ਗਈ ਹੈ ਤੇ ਉਸ ਤੋਂ ਬਾਅਦ ਉਸ ਨੂੰ ਪੁਲਸ ਦੇ ਹਵਾਲੇ ਵੀ ਕਰ ਦਿੱਤਾ ਗਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *