ਸੱਪ ਦਾ ਨਾਮ ਸੁਣਦੇ ਹੀ ਸਾਡਾ ਸਰੀਰ ਦੇ ਅੰਦਰ ਡਰ ਆ ਜਾਂਦਾ ਹੈ । ਇਸ ਧਰਤੀ ਦੇ ਉੱਤੇ ਰਹਿਣ ਵਾਲੇ ਸਾਰੇ ਲੋਕ ਸੱਪਾਂ ਤੋਂ ਡਰਦੇ ਹਨ, ਪਰ ਸੋਚੋ ਕਿ ਜੇਕਰ ਤੁਹਾਡੇ ਕੰਨ ਦੇ ਵਿੱਚੋ ਸੱਪ ਨਿਕਲੇ ਤਾਂ ਤੁਹਾਨੂੰ ਕੀ ਲੱਗੇਗਾ? ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਲੜਕੀ ਦੇ ਕੰਨ ‘ਚੋਂ ਸੱਪ ਨਿਕਲ ਰਿਹਾ ਹੈ। ਸਵਾਲ ਇਹ ਹੈ ਕਿ ਸੱਪ ਇਸ ਔਰਤ ਦੇ ਕੰਨ ਵਿੱਚ ਕਿਵੇਂ ਆਇਆ? ਇਸ ਵੀਡੀਓ ਨੂੰ ਦੇਖ ਕੇ ਲੋਕ ਪੂਰੀ ਤਰ੍ਹਾਂ ਹੈਰਾਨ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਕ-ਮੈਂ-ਟ ਕਰ ਰਹੇ ਹਨ। ਕਈ ਵਾਰ ਲੋਕਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,
ਜਿਨ੍ਹਾਂ ਬਾਰੇ ਉਨ੍ਹਾਂ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੁੰਦਾ। ਹਾਲ ਹੀ ਦੇ ਵਿੱਚ ਇਕ ਅਜਿਹੀ ਹੈਰਾਨ ਕਰਨ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੇ ਦਿਲ ਦੀ ਧੜਕਣ ਵੀ ਵਧ ਜਾਵੇਗੀ। ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਛੋਟਾ ਸੱਪ ਲੜਕੀ ਦੇ ਕੰਨ ‘ਚ ਵੜ ਗਿਆ।
ਇਸ ਦੌਰਾਨ ਜਿਵੇਂ ਹੀ ਲੜਕੀ ਨੂੰ ਅਜੀਬ ਜਿਹੀ ਹਰਕਤ ਮਹਿਸੂਸ ਹੋਈ ਤਾਂ ਉਹ ਬਿਨਾਂ ਕਿਸੇ ਘਬਰਾਹਟ ਦੇ ਤੁਰੰਤ ਡਾਕਟਰ ਕੋਲ ਇਲਾਜ ਲਈ ਪਹੁੰਚੀ। ਵੀਡੀਓ ਦੇ ਵਿੱਚ ਲੜਕੀ ਦੇ ਕੰਨ ‘ਚ ਸੱਪ ਕਾਫੀ ਖਤਰਨਾਕ ਲੱਗ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਡਾਕਟਰ ਬੱਚੀ ਨੂੰ ਬੈਠਾ ਕੇ ਉਸ ਦੇ ਕੰਨ ‘ਚੋਂ ਸੱਪ ਨੂੰ ਹੌਲੀ-ਹੌਲੀ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਡਾਕਟਰ ਛੋਟੇ-ਛੋਟੇ ਚਿਮਟਿਆਂ ਨਾਲ ਸੱਪ ਨੂੰ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ