ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆਈ ਹੈ।ਚੰਡੀਗੜ ਦੇ ਵਿਚ ਬਿਹਾਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ 18 ਸਾਲਾ ਕੁੜੀ ਨੂੰ ਜਾਨੋਂ ਮਾਰ ਦਿੱਤਾ। ਉਸ ਦੇ ਵੱਲੋਂ ਕੁੜੀ ਦੇ ਘਰ ਦਾਖਲ ਹੋ ਕੇ ਦਰਦਨਾਕ ਮੌਤ ਦਿੱਤੀ ਗਈ ਹੈ।
ਇਸ ਵਿਅਕਤੀ ਦਾ ਨਾਂ ਮੁਹੰਮਦ ਹੈ।ਦੋਸਤੋ ਦੱਸ ਦੇਈਏ ਇਹ ਪੂਰਾ ਮਾਮਲਾ ਇੱਕ ਤਰਫਾ ਪਿਆਰ ਦਾ ਸੀ ।ਇਹ ਵਿਅਕਤੀ ਵਿਆਹਿਆ ਹੋਇਆ ਸੀ। ਉਸ ਵਿਅਕਤੀ ਦੇ ਵੱਲੋਂ ਲੜਕੀ ਦੇ ਦਬਾਅ ਪਾਇਆ ਜਾ ਰਿਹਾ ਸੀ ।
ਜਦੋ ਕੁੜੀ ਨੂੰ ਇਸ ਵਿਅਕਤੀ ਬਾਰੇ ਪਤਾ ਲੱਗ ਗਿਆ ਇਹ ਵਿਆਹਿਆ ਹੋਇਆ ਹੈ ਤਾਂ ਕੁੜੀ ਨੇ ਇਸ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੰਦੀ ਹੈ। ਇਹ ਗੱਲ ਇਹ ਵਿਅਕਤੀ ਬਰਦਾਸਤ ਨਹੀਂ ਕਰ ਪਾਉਂਦਾ।
ਇਸ ਵਿਅਕਤੀ ਵੱਲੋਂ ਕੁੜੀ ਨੂੰ ਦਰਦਨਾਕ ਮੌਤ ਦਿੱਤੀ ਜਾਂਦੀ ਹੈ ।ਦੱਸ ਦੇਈਏ ਇਹ ਲੜਕਾ ਅਤੇ ਲੜਕੀ ਆਪਣੇ ਮਕਾਨ ਦੇ ਵਿੱਚ ਰਹਿੰਦੇ ਸਨ ।ਇਹ ਪੂਰਾ ਮਾਮਲਾ ਚੰਡੀਗੜ੍ਹ ਦੇ ਵਿੱਚ ਬੋਰੇੜ ਦਾ ਹੈ। ਦੋਸਤੋਂ ਹੋਰ ਜਾਣਕਾਰੀ ਜਾਣਨ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ