ਵਿਦੇਸ਼ ਜਾਣ ਦੀਆਂ ਚਾਹਵਾਨ ਲੜਕੀਆਂ ਹੋ ਜਾਵੋ ਸਾਵਧਾਨ ਅਜਿਹੇ ਲੋਕਾਂ ਤੋਂ,ਤੁਹਾਡੇ ਨਾਲ ਹੋ ਸਕਦਾ ਹੈ ਗ਼ਲਤ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਚਮਕ ਤੁਰ ਜਾਣ ਤੇ ਪੰਜਾਬ ਦੇ ਲੜਕਿਆਂ ਵੱਲੋਂ ਵਿਦੇਸ਼ਾਂ ਬਲਾਂ ਨੂੰ ਜਾਇਆ ਜਾ ਰਿਹਾ ਹੈ ਜਿਸਦਾ ਕੁਝ ਲੋਕਾਂ ਵੱਲੋਂ ਫਾਇਦਾ ਵੀ ਚੁੱਕਿਆ ਜਾਂਦਾ ਹੈ ਕਈ ਵਾਰ ਲੜਕਿਆਂ ਨੂੰ

ਝਾਂਸੇ ਵਿਚ ਫਸਾ ਕੇ ਗ਼ਲਤ ਕੰਮਾਂ ਵਿੱਚ ਫਸਾ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੈ ਜਿਥੇ ਇਕ ਪੋਸਟਰ ਵਾਹ ਕਾਫ਼ੀ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਵਿੱਚ ਇਹ ਲਿਖਿਆ ਹੋਇਆ ਹੈ ਕਿ

ਸੋਨੀਆ ਕੁੜੀਆਂ ਦਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ ਜੋ ਸਭ ਤੋਂ ਸੋਹਣੀ ਕੁੜੀ ਹੈ ਉਸ ਨੂੰ ਸਲੈਕਟ ਕਰ ਕੇ ਬਾਹਰ ਰਹਿੰਦੇ ਇੱਕ ਪੱਕੇ ਵਸਨੀਕ ਨਾਲ ਵਿਆਹ ਕਰਵਾਉਣ ਲਈ ਚਾਹਵਾਨ ਲੜਕੀਆਂ ਦੇ ਮੁਕਾਬਲੇ ਵਿੱਚ ਹਿੱਸਾ ਲੈ ਸਕਦੀਆਂ ਹਨ

ਜੇਕਰ ਉਹ ਜਿੱਤਦੀਆਂ ਹਨ ਤਾਂ ਉਨ੍ਹਾਂ ਨੂੰ ਬਾਹਰ ਰਹਿੰਦੇ ਇੱਕ ਪੱਕੇ ਨੌਜਵਾਨ ਨਾਲ ਵਿਆਹ ਕਰ ਦਿੱਤਾ ਜਾਵੇਗਾ ਤਾਂ ਜੋ ੳੁਨ੍ਹਾਂ ਦੀ ਜ਼ਿੰਦਗੀ ਖੁਸ਼ਹਾਲ ਹੋ ਸਕੇ ਕੁਝ ਅਜਿਹਾ ਹੀ ਪੋਸਟਰ ਬਣਾ ਕੇ ਸੋਸ਼ਲ ਮੀਡੀਆ ਤੇ ਸਾਹਮਣੇ ਆਇਆ ਹੈ ਜੋ ਵੀ

ਕਾਫੀ ਵਾਇਰਲ ਹੋ ਰਿਹਾ ਹੈ ਜਿਸ ਤੋਂ ਬਾਅਦ ਉਸ ਪੋਸਟਰ ਨੂੰ ਬਣਾ ਕੇ ਵਾਇਰਲ ਕਰਨ ਵਾਲੇ ਵੱਲੋਂ ਇਕ ਰਿਪੋਰਟਰ ਨੂੰ ਫੋਨ ਲਗਾਇਆ ਜਾਂਦਾ ਹੈ ਜਿਸ ਵਿੱਚੋਂ ਮੁਆਫ਼ੀ ਮੰਗਦਾ ਨਜ਼ਰ ਆ ਰਿਹਾ ਹੈ ਦਾ ਕਹਿਣਾ ਹੈ ਕਿ ਸਾਡੇ ਕੋਲੋਂ ਗ਼ਲਤੀ ਹੋ ਗਈ ਹੈ

ਇਸ ਪੋਸਟ ਨੂੰ ਬਣਾਉਣ ਵਿੱਚ ਉਨ੍ਹਾਂ ਦਾ ਕੁਝ ਹੋਰ ਮਕਸਦ ਸੀ ਉੱਥੇ ਹੀ ਲੋਕਾਂ ਵੱਲੋਂ ਵੀ ਇਨ੍ਹਾਂ ਨੂੰ ਪੋਸਟਰਾਂ ਨੂੰ ਲੈ ਕੇ ਆਲੋਚਨਾ ਕੀਤੀ ਜਾ ਰਹੀ ਹੈ ਕਿਉਂਕਿ ਇਸ ਤਰ੍ਹਾਂ ਦੇ ਪੋਸਟਰਾਂ ਨੂੰ ਲੈ ਕੇ ਪੰਜਾਬੀਆਂ ਵੱਲੋਂ ਗ਼ਲਤ ਠਹਿਰਾਇਆ ਜਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *