ਵਿਦੇਸ਼ ਵਿੱਚ ਰਹਿੰਦੇ ਨੌਜਵਾਨ ਹੋ ਜਾਓ ਸਾਵਧਾਨ,ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਇਹ ਘਟਨਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਪੰਜਾਬੀ ਨੌਜਵਾਨਾਂ ਵੱਲੋਂ ਵਿਦੇਸ਼ਾਂ ਵੱਲ ਨੂੰ ਜਾ ਯਾਰ ਹੈ ਤਾਂ ਜੋ ਉਹ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ

ਉੱਥੇ ਹੀ ਉਨ੍ਹਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਦੋਸਤੋ ਜਿਵੇਂ ਕਿ ਦੁੱਧ ਜਾਣਗੇ ਜੇਕਰ ਵਿਦੇਸ਼ ਵਿੱਚ ਪੰਜਾਬੀ ਪੰਜਾਬੀ ਨੂੰ ਮਿਲ ਜਾਵੇ ਤਾਂ ਇਕ ਪੰਜਾਬੀ ਨੂੰ ਦੇਖ ਕੇ ਨੌਜਵਾਨ ਖ਼ੁਸ਼ ਹੋ ਜਾਂਦੇ ਹਨ ਕਿਉਂਕਿ

ਉਨ੍ਹਾਂ ਦੇ ਪੰਜਾਬ ਦਾ ਨੌਜਵਾਨ ਉਨ੍ਹਾਂ ਨੂੰ ਮਿਲ ਜਾਂਦਾ ਹੈ ਵਿਦੇਸ਼ਾਂ ਵਿਚ ਪੰਜਾਬੀ ਪੰਜਾਬੀ ਦੇ ਕੰਮ ਆਉਂਦਾ ਹੈ ਪਰ ਉਥੇ ਠੀਕ ਕੁਝ ਪੰਜਾਬੀਆਂ ਵੱਲੋਂ ਪੰਜਾਬੀਆਂ ਨਾਲ ਹੀ ਇਹ ਕੰਮ ਕਰ ਦਿੱਤੇ ਜਾਂਦੇ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ

ਕੁਝ ਅਜਿਹਾ ਹੀ ਮਾਮਲਾ ਸਾਹਮਣੇ ਜਿੱਥੇ ਇਕ ਇਟਲੀ ਵਿੱਚ ਸਤਾਈ ਸਾਲਾ ਨੌਜਵਾਨ ਨਾਲ ਪੰਜਾਬੀ ਨੌਜਵਾਨਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਦੱਸਣਯੋਗ ਹੈ ਕਿ ਸ਼ਰਾਬ ਦੇ ਨਸ਼ੇ ਵਿਚ ਦੋ ਪੰਜਾਬੀ ਨੌਜਵਾਨਾਂ ਨੇ ਉਸ ਪੰਜਾਬੀ

ਨੌਜਵਾਨ ਦਾ ਕਤਲ ਕਰ ਦਿੱਤਾ ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪਿੰਡ ਪਹੁੰਚ ਗਏ ਤਾਂ ਪਿੰਡ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਜਾਂਦਾ ਹੈ ਮਨੋਬਲ ਦੁਸਹਿਰੇ ਕਿ ਪਿਛਲੇ ਹੀ ਸਾਲ ਉਸ ਦੇ ਪਿਤਾ ਦੀ ਵੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਹੁਣ ਉਸ ਦੇ ਪੁੱਤਰ ਦੀ ਵੀ ਮੌਤ ਹੋ ਗਈ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *