ਦੋਸਤੋ ਦੱਸਣ ਜਾ ਰਹੇ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਹੁਣ ਪੰਜਾਬੀ ਸੰਗੀਤ ਇੰਡਸਟਰੀ ਨੂੰ ਇਕ ਵੱਡਾ ਝਟਕਾ ਲੱਗਾ ਹੈ।
ਜਿੱਥੇ ਸੰਗੀਤ ਜਗਤ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ।ਦੋਸਤੋ ਦੱਸ ਦੇਈਏ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਗੀਤ ਜਗਤ ਵਿੱਚ ਉਸ ਸਮੇਂ ਸਭ ਲੋਕਾਂ ਨੂੰ ਝਟਕਾ ਲੱਗਾ ।ਜਦੋਂ ਉਨ੍ਹਾਂ ਨੂੰ ਸੈਂਕੜਾ ਗੀਤਾਂ ਦੇ ਰਚੇਤਾ ਗੁਰਜੰਟ ਘਨੌਰ ਦੀ ਮੌਤ ਦੇ ਬਾਰੇ ਪਤਾ ਲੱਗਾ ।
ਗੁਰਜੰਟ ਘਨੌਰ ਦੀ ਮੌਤ ਦੀ ਖਬਰ ਸਾਹਮਣੇ ਆਈ ਜਿਥੇ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਦੋਸਤਾਂ ਗੁਰਜਿੰਦਰ ਕਾਕਾ ਅਤੇ ਸਿਮਰਨ ਬਘਲੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ
ਕਿ ਜਿੱਥੇ ਉਨ੍ਹਾਂ ਦਾ ਦੋਸਤ ਭਰੀ ਜਵਾਨੀ ਵਿਚ ਇਸ ਦੁਨੀਆ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹੈ ।ਦੋਸਤੋ ੳੁਥੇ ਹੀ ਉਸਦੇ ਲਿਖੇ ਗੀਤਾਂ ਨੂੰ ਅਨੇਕਾਂ ਹੀ ਕਲਾਕਾਰਾਂ ਵੱਲੋਂ ਆਪਣੀ ਆਵਾਜ਼ ਦਿੱਤੀ ਜਾ ਚੁੱਕੀ ਹੈ ।
ਜਿਸ ਦੀ ਮੌਤ ਦੀ ਖਬਰ ਸੁਣਦਿਆਂ ਹੀ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਸੰਗੀਤ ਜਗਤ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਜਾ ਰਿਹਾ ਹੈ ।ਦੋਸਤ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ