ਵੱਡੀ ਖਬਰ – ਹੁਣ ਪੰਜਾਬ ਸਰਕਾਰ ਵੱਲੋ ਵ੍ਹਟਸਐਪ ਜਰੀਏ ਕੀਤਾ ਜਾਵੇਗਾ ਇਹ ਕੰਮ ,ਜਲਦੀ ਦੇਖੋ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ ।ਦੋਸਤੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਸੱਤਾ ਵਿੱਚ ਆਉਣ ਨਾਲ ਕਈ ਬਦਲਾਅ ਹੋਏ ਹਨ ਦੋਸਤੋ ਪੰਜਾਬ ਸਰਕਾਰ ਵੱਲੋਂ ਕਈ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ।

ਦੋਸਤੋ ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਵਾਸਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ।ਹੁਣ ਪੰਜਾਬ ਸਰਕਾਰ ਵੱਲੋਂ ਵ੍ਹੱਟਸਐਪ ਦੇ ਜ਼ਰੀਏ ਇਹ ਕੰਮ ਕੀਤਾ ਜਾਵੇਗਾ ਇਸ ਬਾਰੇ ਜਾਣਕਾਰੀ ਮੰਤਰੀ ਵੱਲੋਂ ਦਿੱਤੀ ਗਈ ਹੈ।

ਦੋਸਤੋ ਦੱਸਦਈਏ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਮਿੱਟੀ ਪੁਟਾਈ ਸਬੰਧੀ ਪ੍ਰਵਾਨਗੀ ਦੇਣ ਲਈ ਇਸ ਨੂੰ ਹੋਰ ਸੁਖਾਲਾ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਕੁਝ ਵੱਖਰੇ ਫ਼ੈਸਲੇ ਲਏ ਗਏ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖਣਿਜ ਅਤੇ ਭੂ ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ

ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਇੱਕ ਫ਼ੈਸਲਾ ਲਿਆ ਗਿਆ ਹੈ। ਜਿੱਥੇ ਸਰਕਾਰ ਦੀ ਅਗਵਾਈ ਦੇ ਚੱਲਦਿਆਂ ਹੋਇਆ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾ ਦਿੱਤਾ ਗਿਆ ਹੈ। ਦੋਸਤੋ ਜਿਸ ਬਹੁਤੇ ਹੁਣ ਨਾ ਤਾਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ ਅਤੇ

ਨਾ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਦੇ ਲਈ ਨਵੀਂ ਪਾਲਿਸੀ ਦੇ ਤਹਿਤ ਦੋ ਏਕੜ ਤੱਕ ਖੇਤਰ ਵਿਚ ਤਿੰਨ ਫੁੱਟ ਤਕ ਹੱਥੀਂ ਮਿੱਟੀ ਕੱਢਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ।ਦੱਸ ਦੇਈਏ ਇਸ ਦੁਹਰਾਉਣ ਅਗਰ ਕੋਈ ਵੀ ਮਸ਼ੀਨ ਦੀ ਵਰਤੋਂ ਕਰਦਾ ਹੈ

ਤਾਂ ਉਨ੍ਹਾਂ ਖਿਲਾਫ ਮਾਈਨਿੰਗ ਦਾ ਪਰਚਾ ਦਰਜ ਕੀਤਾ ਜਾਵੇਗਾ। ਦੋਸਤੋ ਹੁਣ ਪੁਟਾਈ ਸਬੰਧੀ ਪ੍ਰਵਾਨਗੀ ਲੈਣ ਲਈ ਵ੍ਹੱਟਸਐਪ ਮੈਸੇਜ ਰਾਹੀਂ ਇਜਾਜ਼ਤ ਦਿੱਤੀ ਜਾਵੇਗੀ ਜਿਸ ਵਿੱਚ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਹੈ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *