ਵੱਡੀ ਖਬਰ PM ਮੋਦੀ ਕੱਲ੍ਹ ਨੂੰ ਕਰਨ ਜਾ ਰਿਹਾ ਨੇ ਇਹ ਕੰਮ ,ਜਲਦੀ ਦੇਖੋ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਜਿਥੇ ਆਏ ਨਾ ਆਏ ਦਿਨ ਕੋਈ ਨਾ ਕੋਈ ਵੱਡਾ ਅੈਲਾਨ ਜਨਤਾ ਦੇ ਲਈ ਕੀਤਾ ਜਾਂਦਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ ।

ਲੋਕਾਂ ਦੇ ਲਈ ਨਵੀਂਆਂ ਨਵੀਂਆਂ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ ਤੇ ਕੋਈ ਯੋਜਨਾਵਾਂ ਚ ਬਦਲਾਅ ਕੀਤਾ ਜਾ ਰਿਹਾ ਹੈ ।ਇਸੇ ਵਿਚਕਾਰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ।

ਦੋਸਤੋ ਪ੍ਰਧਾਨਮੰਤਰੀ ਨਰਿੰਦਰ ਮੋਦੀ ਸੋਲ਼ਾਂ ਅਕਤੂਬਰ ਨੂੰ ਧਰਮਸ਼ਾਲਾ ਨੇਡ਼ੇ ਚੰਬੀ ਮੈਦਾਨ ਵਿੱਚ ਪ੍ਰਸਾਰਤ ਚੋਣ ਰੈਲੀ ਰੱਖੀ ਗਈ ਹੈ ।ਦੋਸਤੋਂ ਭਾਜਪਾ ਹਾਈ ਕਮਾਂਡ ਨੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਸੋਲ਼ਾਂ ਅਕਤੂਬਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ  ਚੰਬੀ ਮੈਦਾਨ ਦਾ ਦੌਰਾ ਕਰਨਗੇ ।

ਦੋਸਤੋ ਚੰਬੀ ਮਦਾਨ ਤਿੰਨ ਵਿਧਾਨ ਸਭਾ ਹਲਕਿਆਂ ਦੇ ਨਾਲ ਨਾਲ ਚੰਬਾ ਜ਼ਿਲ੍ਹੇ ਦੇ ਨਾਲ ਨੂੰ ਕਬਰ ਕਰਦਾ ਹੈ ।ਦੋਸਤੋ ਭਾਜਪਾ ਸਭ ਤੋਂ ਵੱਡੇ ਜ਼ਿਲ੍ਹੇ ਕਾਂਗੜਾ ਤੇ ਧਿਆਨ ਕੇਂਦਰਤ ਕਰ ਰਹੀ ਹੈ ਜ਼ਿਲ੍ਹਾ ਕਾਂਗੜਾ ਦੇ ਸਤਾਰਾਂ ਵਿਧਾਨ ਸਭਾ ਹਲਕਿਆਂ ਵਿੱਚੋਂ ਵੱਧ ਤੋਂ ਵੱਧ ਜਿੱਤਣਾ ਚਾਹੁੰਦਾ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਦੋ ਹਜਾਰ ਸਤਾਰਾਂ ਚ ਚਾਰ ਨਵੰਬਰ ਨੂੰ ਚੰਬਾ ਚ ਇਕ ਜਨਸਭਾ ਨੂੰ ਆਯੋਜਿਤ ਕੀਤਾ ਸੀ। ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *