ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਇੱਕ ਨਿੱਜੀ ਚੈਨਲ ਦੇ ਵਿੱਚ ਦਿੱਤੀ ਗਈ ਇੰਟਰਵਿਊ ਵਿੱਚ ਕਿਹਾ ਗਿਆ ਹੈ
ਜਲਦ ਹੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਹਨਾਂ ਨੇ ਕਿਹਾ ਹੈ ਕਿ ਅਗਲੇ ਬੱਚਟ ਦੇ ਨੇੜੇ-ਤੇੜੇ ਇਸ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ। ਅਸੀਂ ਚੋਣਾਂ ਦੌਰਾਨ ਵਾਧਾ ਕੀਤਾ ਸੀ ਉਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ ਭਗਵੰਤ ਮਾਨ ਨੇ ਕਿਹਾ
ਕਿ ਬਾਕੀਆਂ ਵਾਂਗ ਅਸੀਂ ਇਹ ਨਹੀਂ ਕਹਿੰਦੇ ਕਿ ਖ਼ਜ਼ਾਨਾ ਖਾਲੀ ਹੈ। ਦੋਸਤੋ ਉਨ੍ਹਾਂ ਨੇ ਕਿਹਾ ਕਿ ਖਜਾਨਾ ਭਰਿਆ ਜਾਵੇਗਾ ਇਹ ਕੋਈ ਜੁਮਲਾ ਨਹੀਂ ਹੈ ਔਰਤ ਨਾਲ ਕੀਤਾ ਗਿਆ ਵਾਧਾ ਜਰੂਰ ਪੂਰਾ ਕੀਤਾ ਜਾਵੇਗਾ।
ਦੋਸਤੋ ਅਗਲਾ ਬੱਚਟ ਆਵੇਗਾ ਉਸ ਵੇਲੇ ਇਹ ਗ੍ਰੰਟੀ ਪੂਰੀ ਕੀਤੀ ਜਾ ਸਕਦੀ ਹੈ।ਇਸ ਗਰਾਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਇਸ ਗਰਾਟੀ ਲਈ ਤੁਹਾਡਾ ਸਿੰਗਲ ਖਾਤਾ ਹੋਣਾ ਚਾਹੀਦਾ ਹੈ।
ਤੁਹਾਡੇ ਕੋਲ ਤੁਹਾਡਾ ਅਧਾਰ ਕਾਰਡ ਤੇ ਤੁਹਾਡੇ ਪਰੂਫ ਹੋਣੇ ਚਾਹੀਦੇ ਹਨ। ਹੋਰ ਜਾਣਕਾਰੀ ਲੈਣ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ