ਵੱਡੀ ਖੁਸਖਬਰੀ ਹੁਣ ਸਾਰੇ ਪੰਜਾਬ ਚ ਘਰ-ਘਰ ਪਹੁੰਚਾਈ ਜਾਵੇਗੀ ਇਹ ਚੀਜ ਲੱਗਣਗੀਆਂ ਮੌਜਾਂ ਹੀ ਮੌਜਾਂ ਜਲਦੀ ਦੇਖੋ !

news

ਦੋਸਤੋ ਦੋਸਣ ਜਾ ਰਿਹਾ ਹਾਂ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਐਲਾਨ ਪੰਜਾਬੀਆਂ ਦੇ ਲਈ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਹੌਲੀ ਹੌਲੀ ਪੂਰਾ ਕੀਤਾ ਜਾ ਰਿਹਾ ਹੈ।

ਜਿਸ ਕਰਕੇ ਪੰਜਾਬੀਆਂ ਦੇ ਵਿੱਚ ਖੁਸ਼ੀ ਵੇਖੀ ਜਾਰੀ ਹੈ ਹੁਣੇ ਹੁਣੇ ਪੰਜਾਬੀਆਂ ਦੇ ਲਈ ਇਕ ਹੋਰ ਵੱਡੀ ਖੁਸ਼ਖਬਰੀ ਆਈ ਹੈ।ਦੋਸਤੋ ਸਥਾਨਕ ਸਰਕਾਰਾਂ ਸੰਸਦੀ ਮਾਮਲੇ ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਸਾਰੇ

ਸ਼ਹਿਰਾਂ ਨੂੰ ਨਹਿਰੀ ਪਾਣੀ ਨੂੰ ਫਿਲਟਰ ਕਰਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਡਿੱਗ ਰਹੇ ਧਰਤੀ ਦੇ ਪਾਣੀ ਪੱਧਰ ਨੂੰ ਬਚਾਇਆ ਜਾ ਸਕੇ।ਦੋਸਤੋ ਉਹ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਵਾਰਡ ਨੰਬਰ ਸਤਾਈ ਦੇ ਮੁਹੱਲਾ ਦੀਪ ਨਗਰ ਵਿੱਚ ਪੱਚੀ ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ

ਟਿਊਬਵੈੱਲ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ।ਦੋਸਤੋ ਦੱਸ ਦੇਈਏ ਇਕ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਅੱਗੇ ਕਿਹਾ ਕਿ ਸ਼ਹਿਰਾਂ ਦੀ ਸਫਾਈ ਪੀਣ ਵਾਲਾ ਪਾਣੀ ਲਾਈਟਾਂ ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਇਸ ਦੌਰਾਨ ਉਨ੍ਹਾਂ ਨੇ ਆਊਟਸੋਰਸ ਮਜ਼ਦੂਰ ਫੈੱਡਰੇਸ਼ਨ ਸਫਾਈ ਕਰਮਚਾਰੀ ਸੰਗਠਨ ਅਤੇ ਹੋਰ ਕਰਮਚਾਰੀ ਸੰਗਠਨਾਂ ਦੀਆਂ ਮੰਗਾਂ ਦਾ ਜਲਦ ਹੱਲ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਹੌਲੀ ਹੌਲੀ ਸਾਰੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.