ਸ਼ਰੇਆਮ ਘਰ ਵੜ ਕੇ SHO ਨੇ ਮਹਿਲਾ ਨੂੰ ਕੱਢੀਆਂ ਗਾ.ਲਾਂ, ਮਹਿਲਾ ਨੇ ਬਣਾ ਲਈ Video, SHO ਨੇ ਫੋਨ ਖੋਹ ਕੇ ਕਰਤੀ ਡਿਲੀਟ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਝਲਕ ਦੋ ਜਾਣ ਦਿਓ ਸੋਸ਼ਲ ਮੀਡੀਆ ਤੇ ਅਕਸਰ ਪੁਲੀਸ ਖ਼ਿਲਾਫ਼ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਵੀਡੀਓ ਵੀ ਬਣਾਈਆਂ ਜਾਂਦੀਆਂ ਹਨ ਅਤੇ ਨਾ ਖ਼ਿਲਾਫ਼

ਰੋਸ ਪ੍ਰਦਰਸ਼ਨ ਵੀ ਕੀਤਾ ਜਾਂਦਾ ਹੈ ਲਗਾਤਾਰ ਪੁਲਸ ਮੁਲਾਜ਼ਮਾਂ ਦੇ ਸੁਰਖੀਆਂ ਵਿੱਚ ਨਾਮ ਰਹਿੰਦਾ ਹੈ ਕਿਸਨੇ ਕਿਸਨੂੰ ਮਾਮਲੇ ਨੂੰ ਲੈ ਕੇ ਅਕਸਰ ਸੋਸ਼ਲ ਮੀਡੀਆ ਤੇ ਪੋਸਟ ਦਾ ਨਾਮ ਆਉਂਦਾ ਹੀ ਰਹਿੰਦਾ ਹੈ ਸ੍ਰੀਨਗਰ ਚ ਰਹਿੰਦਿਆਂ ਵੀ ਕਈ ਵਾਰ

ਪੁਲਸ ਮੁਲਾਜ਼ਮ ਰੰਗੇ ਹੱਥੀਂ ਫੜੇ ਗਏ ਹਨ ਜਿਸ ਕਾਰਨ ਪੰਜਾਬ ਪੁਲੀਸ ਕਾਫੀ ਬਦਨਾਮ ਹੁੰਦੀ ਜਾ ਰਹੀ ਹੈ ਇਸ ਬਾਰੇ ਕੋਈ ਮਾਮਲਾ ਸਾਹਮਣੇ ਜਿੱਥੇ ਨਾ ਇਕ ਐੱਸ ਐੱਚ ਓ ਵੱਲੋਂ ਕਿਸੇ ਦੇ ਘਰ ਵੜ ਕੇ ਸ਼ਰ੍ਹੇਆਮ ਧੱਕਾ ਕਰਦਾ ਨਜ਼ਰ ਆ ਰਿਹਾ ਹੈ

ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਣਾ ਕੇ ਪਾਈ ਗਈ ਹੈ ਉੱਥੇ ਔਰਤ ਨਾਲ ਉਸ ਵੱਲੋਂ ਧੱਕਾਮੁੱਕੀ ਕਰਨ ਦਾ ਮਾਮਲਾ ਵੀ ਸਭ ਦੇਖਣ ਨੂੰ ਮਿਲ ਗਿਆ ਹੈ ਜਿਸਦੀ ਵੀਡਿਓਜ਼ ਅੌਰਤ ਵੱਲੋਂ ਬਣਾਈ ਗਈ ਹੈ ਅਤੇ ਉਸ ਐੱਸ ਐੱਚ ਓ ਵੱਲੋਂ

ਵੀਡੀਓ ਬੰਦ ਕਰਨ ਲਈ ਵੀ ਕਿਹਾ ਗਿਆ ਉਸ ਦਾ ਕਹਿਣਾ ਸੀ ਕਿ ਜੇਕਰ ਵੀਡਿਓ ਬਣਾਉਣੀ ਬੰਦ ਨਾ ਕੀਤੀ ਤਾਂ ਉਹਦਾ ਫੋਨ ਫੜ ਕੇ ਬੰਨ੍ਹ ਦੇਵੇਗਾ ਜਿਸਦੀ ਪੀਡ਼ਤ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *