ਸਰਕਾਰ ਨੇ ਦਿਵਾਲੀ ਤੇ ਧੀਆਂ ਨੂੰ ਦਿੱਤਾ ਵੱਡਾ ਤੋਹਫਾ ਬਾਰਵੀਂ ਕਲਾਸ ਤੱਕ ਹੁਣ ਫਰੀ ਪੜਾਈ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਦੇ ਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ

ਇਸ਼ਤਿਹਾਰ ਦੇ ਚੱਲਦੇ ਉਨ੍ਹਾਂ ਵਿੱਚ ਉਤਸ਼ਾਹ ਦੁੱਗਣਾ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਵੱਖ ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਇਸ ਦੇ ਵਿਚਕਾਰ ਹੀ ਹੁਣ ਧੀਆਂ ਨੂੰ ਕਬੱਡੀ ਖੁਸ਼ਖਬਰੀ ਦਿੱਤੀ ਗਈ ਹੈ ਦੀਵਾਲੀ ਮੌਕੇ

ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਧੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ ਸਰਕਾਰ ਤਰਫੋਂ ਆਰ ਟੀ ਈ ਤਹਿਤ ਬਾਰ੍ਹਵੀਂ ਕਲਾਸ ਤੱਕ ਪੜ੍ਹਦੀਆ ਲੜਕੀਆਂ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ ਜਿਸ ਨਾਲ

ਲੜਕੀਆਂ ਵਿੱਚ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ ਸਰਕਾਰ ਵੱਲੋਂ ਇਹ ਫ਼ੈਸਲਾ ਲੈਣ ਕਾਰਨ ਕਾਫੀ ਲੜਕੀਆਂ ਦਾ ਭਵਿੱਖ ਸੁਨਹਿਰਾ ਬਣ ਸਕਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *