ਬੱਬੂ ਮਾਨ ਅਕਸਰ ਚਰਚਾ ਦੇ ਵਿੱਚ ਰਹਿੰਦਾ ਹੈ। ਬੱਬੂ ਮਾਨ ਦੀ ਹੁਣ ਇੱਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ। ਜਿਸ ‘ਚ ਉਹ ਆਪਣੇ ਇੱਕ ਫੈਨ ‘ਤੇ ਚਪੇੜ ਵੱਟ ਰਿਹਾ ਹੈ। ਉਹ ਫੈਨ ਬੱਬੂ ਮਾਨ ‘ਤੇ ਨੋਟ ਵਾਰਨ ਆਇਆ ਸੀ। ਪਰ ਬੱਬੂ ਮਾਨ ਨੇ ਉਸ ਨਾਲ ਮਾੜਾ ਵਤੀਰਾ ਕੀਤਾ।
ਜਿਸ ਤੋਂ ਬਾਅਦ ਇੱਕ ਵਿਅਕਤੀ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਗਿਆ। ਉਸ ਨੇ ਕਿਹਾ ਕਿ ਬੱਬੂ ਮਾਨ ਹੰਕਾਰ ਗਿਆ ਹੈ। ਉਹ ਹੁਣ ਆਪਣੇ ਫੈਨਾਂ ਨੂੰ ਕੁੱਝ ਨਹੀਂ ਸਮਝਦਾ। ਪਰ ਉਹ ਇੱਹ ਗੱਲ ਨਾ ਭੁੱਲੇ ਕਿ ਉਹ ਆਪਣੇ ਫੈਨਾਂ ਕਰਕੇ ਹੀ ਚੜ੍ਹਿਆ ਹੈ। ਉਸ ਨੇ ਸਿੱਧੂ ਮੂਸੇਵਾਲੇ ਦੀ ਵੀ ਪ੍ਰਸ਼ਸੰਸ਼ਾ ਕੀਤੀ।
ਲੋਕ ਇਹ ਵੀਡੀਓ ਬਹੁਤ ਸ਼ੇਅਰ ਕਰ ਰਹੇ ਹਨ। ਬੱਬੂ ਮਾਨ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਹਾਲਾਂਕਿ ਬੱਬੂ ਨੇ ਆਪਣੇ ਫੈਨਾਂ ਲਈ ਚੰਗੇ ਕੰਮ ਵੀ ਬਹੁਤ ਕੀਤੇ ਹਨ।
ਪਰ ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮਿੰਟੂ ਵੀਰੇ ਤੁਹਾਡਾ ਸੁਨੇਹਾ ਮਿਲਿਆ, ਕਰਜ਼ਦਾਰ ਆ ਏਦਾਂ ਪਿਆਰ ਕਰਨ ਵਾਲਿਆਂ ਦਾ, ਇੰਡੀਆ ਪਹੁੰਚਦੇ ਸਾਰ ਹੀ ਮਿਲ ਕੇ ਜਾਵਾਂਗਾ ਧੰਨਵਾਦ ਜੀ’।
ਇਸ ਵੀਡੀਓ ‘ਚ ਵ੍ਹੀਲ ਚੇਅਰ ‘ਤੇ ਬੈਠਾ ਸ਼ਖਸ ਪਿਛਲੇ ਸੱਤ ਸਾਲਾਂ ਤੋਂ ਸੰਗਲਾਂ ‘ਚ ਜਕੜਿਆ ਹੋਇਆ ਹੈ । ਪਰ ਇਹ ਸ਼ਖਸ ਬੱਬੂ ਮਾਨ ਦਾ ਕੱਟੜ ਫੈਨ ਹੈ ਅਤੇ ਉਸ ਦੇ ਗੀਤ ਹੀ ਲਗਾਤਾਰ ਸੁਣ ਰਿਹਾ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਬੱਬੂ ਮਾਨ ਨੇ ਆਪਣੇ ਇਸ ਕੱਟੜ ਫੈਨਸ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਆਪਣੇ ਇਸ ਪ੍ਰਸ਼ੰਸਕ ਨੂੰ ਜ਼ਰੂਰ ਮਿਲ ਕੇ ਜਾਵੇਗਾ ।
ਪੂਰੀ ਵੀਡੀਓ ਦੇਖਣ ਦੇ ਲਈ ਇਸ ਲਿੰਕ ‘ਤੇ ਕਲਿੱਕ ਕਰੋ। https://www.youtube.com/watch?v=6s1mdMQasqE
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।