ਸਿੱਧੂ ਮੂਸੇਵਾਲਾ ਦੀ ਮਾਂ ਦੇ ਬੋਲ ਹਿਲਾਕੇ ਰੱਖ ਦੇਣ ਵਾਲੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਕੀ ਪਤਾ ਹੈ ਕਿ ਸਿੱਧੂ ਮੁੱਸੇਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਹੈ। ਉਹ ਸਾਰੇ ਲੋਕਾਂ ਨੂੰ ਛੱਡ ਕੇ ਚਲਾ ਗਿਆ ਹੈ ਜਿਸ ਤੋਂ ਬਾਅਦ ਇਕ ਬਹੁਤ ਹੀ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਸਾਰੀ ਜ਼ਿੰਦਗੀ ਪੂਰਾ ਨਹੀਂ ਹੋ ਸਕਦਾ। ਮੂਸੇਵਾਲੇ ਦੇ

ਮਾਤਾ ਵਲੋਂ ਕਿਹਾ ਗਿਆ ਕਿ ਸਿੱਧੂ ਨੂੰ ਪੰਜ ਮਹੀਨੇ ਪੂਰੇ ਹੋ ਚੁੱਕੇ ਅਤੇ ਛੇਵਾਂ ਮਹੀਨਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੂਜੇ ਲੋਕਾਂ ਬਾਰੇ ਬੋਲਣਾ ਤਾਂ ਨਹੀਂ ਚਾਹੁੰਦੇ ਪਰ ਸਾਨੂੰ ਬੋਲਣਾ ਪੈ ਰਿਹਾ ਹੈ ਕਿ ਜੋ ਸਿੱਧੂ ਬਾਰੇ ਬਹੁਤ ਹੀ ਗਲਤ ਬੋਲ ਰਹੇ ਹਨ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ

ਕੇ ਸਿੱਧੂ ਮੂਸੇਵਾਲੇ ਦੇ ਲਈ ਇਨਸਾਫ ਹਰ ਇਕ ਬੰਦਾ ਮੰਗ ਰਿਹਾ ਹੈ ਸਿੱਧੂ ਦੇ ਪਿਤਾ ਵਲੋਂ ਇਕ ਬਹੁਤ ਹੀ ਵੱਡਾ ਫੈਸਲਾ ਲਿਆ ਗਿਆ ਹੈ ਜੇਕਰ ਇਨਸਾਫ਼ ਨਹੀਂ ਮਿਲਦਾ ਤਾ ਓਹ ਦੇਸ ਛੱਡ ਦੇਣਗੇ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *