ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ ।ਦੋਸਤੋ 2018 ਦੇ ਵਿੱਚ ਸਨੀਦਿਓਰ ਜਦੋਂ ਗੁਰਦਾਸਪੁਰ ਦੇ ਐਮ ਪੀ ਬਣੇ ਸਨ ਤਾਂ ਉਨ੍ਹਾਂ ਦੇ ਲੋਕ ਸਭਾ ਹਲਕਾ ਦੇ ਵੋਟਰਾਂ ਵਿੱਚ ਉਨ੍ਹਾਂ ਪ੍ਰਤੀ ਉਤਸ਼ਾਹ ਵੇਖਿਆ ਗਿਆ ਸੀ ।
ਪਰ ਸਨੀ ਦਿਓਲ ਆਪਣੇ ਪੂਰੇ ਹਲਕੇ ਜਿੱਤਣ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਤੱਕ ਨਹੀ ਪਹੁੰਚੇ ।ਦੋਸਤੋ ਉਹ ਸਬਰ ਕਰ ਲਿਆ ਪਰ ਬਟਾਲਾ ਫੈਕਟਰੀ ਧਮਾਕਾ , ਜ਼ਹਿਰੀਲੀ ਸ਼ਰਾਬ ਕਰੋਨਾ ਕਾਲ ਲੰਪੀ ਸਕਿੰਨ ਬਿਮਾਰੀ ਆਦਿ ਸਮੇਤ ਕਿੰਨੀਆਂ ਹੀ ਘਟਨਾਵਾਂ ਦਾ ਸਾਹਮਣਾ ਲੋਕਾਂ ਤੇ
ਸਰਹੱਦੀ ਕਿਸਾਨਾਂ ਨੂੰ ਕਰਨਾ ਪਿਆ। ਉਸ ਸਮੇਂ ਸਨੀ ਦਿਓਲ ਦੀ ਗੈਰਹਾਜ਼ਰੀ ਦੇ ਇਲਾਕੇ ਦੇ ਲੋਕਾ ਤੇ ਵਪਾਰਿਆ ਦੀ ਸਾਰ ਤੱਕ ਨਈ। ਇਸ ਕਰਕੇ ਲੋਕ ਸਨੀ ਦਿਓਲ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲਣ ਲੱਗੇ ।ਕਈ ਵਾਰ ਸਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਵੀ ਲਗਾਏ ਗਏ।
ਫਿਰ ਵੀ ਸਨੀ ਦਿਓਲ ਬਾਹਰ ਬੈਠ ਕੇ ਲੋਕਾਂ ਦੇ ਲਈ ਕੰਮ ਕਰਨ ਦੇ ਦਾਅਵੇ ਕਰਦੇ ਰਹੇ।ਸਨੀ ਦਿਓਲ ਦੀ ਗੁੰਮਸੁਦਗੀ ਦੇ ਪੋਸਟਰ ਲਾਉਣ ਵਾਲੇ ਅਮਰਜੋਤ ਸਿੰਘ ਨੌਜਵਾਨ ਨੇ ਇਕ ਵਾਰ ਸੰਸਦ ਸੰਨੀ ਦਿਓਲ ਖਿਲਾਫ ਮੋਰਚਾ ਖੋਲ੍ਹ ਦਿੱਤਾ ।
ਦੋਸਤੋ ਹੋਰ ਬਾਕੀ ਦੀ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ