ਦੋਸਤੋ ਦੱਸਣ ਜਾ ਰਿਹਾ ਹਾਂ ਅੱਜ ਦੀਆਂ ਮੁੱਖ ਵੱਡੀਆਂ ਖ਼ਬਰਾਂ। ਸ਼ੁਰੂਅਾਤ ਕਰਦੇ ਹਾਂ ਅੱਜ ਦੀਆਂ ਕੁਝ ਵੱਡੀਆਂ ਖ਼ਬਰਾਂ ਤੋਂ ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਲੋਕ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਹਾ ਲੈਂਦੇ ਹਨ।ਪਰ ਕੁਝ ਲੋਕ ਵੀ ਹਨ ਜੋ ਸਰਕਾਰ ਦੀਆਂ ਸਹੂਲਤਾਂ ਦਾ ਨਾਜਾਇਜ਼ ਫ਼ਾਇਦਾ ਚੁੱਕਦੇ ਹਨ।ਅਜਿਹਾ ਹੀ ਖੁਲਾਸਾ ਹੋਇਆ ਪੰਜਾਬ ਵਿੱਚ ਜ਼ਰੂਰਤਮੰਦ ਲੋਕਾਂ ਨੂੰ ਦਿੱਤੀ ਜਾਣ ਵਾਲੀ
ਪੈਨਸ਼ਨ ਦੇ ਵਿੱਚ ਦਰਅਸਲ ਪੰਜਾਬ ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿਚ ਇਹ ਸਾਹਮਣੇ ਆਇਆ ਹੈ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਦੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਨੱਬੇ ਹਜਾਰ ਦੋ ਸੌ ਅਠਤਾਲੀ ਪੈਨਸ਼ਨ ਲਾਭਪਾਤਰੀਆਂ ਦੀ ਮੌਤ ਹੋ ਚੁੱਕੀ ਹੈ ।
ਅਗਲੀ ਖ਼ਬਰ ਮਜ਼ਦੂਰਾਂ ਨੂੰ ਲੈ ਕੇ ਹੀ ਦੇਸ਼ ਵਿੱਚ ਲਗਪਗ ਅਠਾਈ ਕਰੋੜ ਲੋਕਾਂ ਨੇ ਇਹ ਸ਼ਰਮ ਪੋਰਟਲ ਤੇ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ।ਇਸ ਯੋਜਨਾ ਦਾ ਲਾਭ ਲੈਣ ਲਈ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਇਹ ਸ਼ਰਮ ਦੀ ਅਧਿਕਾਰਤ ਵੈੱਬਸਾਈਟ ਤੇ ਜਾ ਕੇ ਰਜਿਸਟਰ ਕਰਨਾ ਹੋਵੇਗਾ ।ਜਿਨ੍ਹਾਂ ਦੀ ਉਮਰ ਸੋਲ਼ਾਂ ਤੋਂ ਲੈ ਕੇ ਨਾੜ ਸਾਲ ਦੇ ਵਿਚਕਾਰ ਉਹ ਇਸ ਯੋਜਨਾ ਦੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ।
ਈ ਸ਼ਰਮ ਪੋਰਟਲ ਤੇ ਰਜਿਸਟਰਡ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਦੋ ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਮਿਲਦਾ ਹੈ ਜੇਕਰ ਕਿਸੇ ਕਰਮਚਾਰੀ ਦੀ ਦੁਰਘਟਨਾ ਵਿੱਚ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।
ਅਗਲੀ ਖ਼ਬਰ ਮਾਡਰਨ ਮੋਟਰਜ਼ ਦੇ ਬਜ਼ੁਰਗ ਮਾਲਕ ਦੇ ਪੁੱਤਰ ਨੇ ਕੰਪਨੀ ਦੇ ਕਰੰਟ ਅਕਾਊਂਟ ਦੀ ਚੈੱਕ ਬੁੱਕ ਚੋਰੀ ਕਰ ਕੇ ਪਿਤਾ ਦੇ ਜਾਅਲੀ ਸਾਈਨ ਕਰਕੇ ਲੱਖਾਂ ਰੁਪਏ ਕਢਵਾ ਲਏ ਹਨ ਮੁਲਜ਼ਮ ਬੇਟੇ ਨੇ ਲੱਖਾਂ ਰੁਪਏ ਆਪਣੇ ਦੇਣਦਾਰਾਂ ਦੇ ਅਕਾਊਂਟ ਵਿਚ ਟਰਾਂਸਫਰ ਕਰ ਲਏ ਹਨ।
ਜਦਕਿ ਤਰੱਨਵੇ ਹਜਾਰ ਇੱਕ ਸੌ ਚਰੱਨਵੇ ਰੁਪਏ ਆਪਣੇ ਨਿੱਜੀ ਖਾਤੇ ਵਿੱਚ ਟਰਾਂਸਫਰ ਕੀਤੇ ਹਨ ਜਦੋਂ ਕਿਸੇ ਕੰਮ ਲਈ ਮੁਲਜ਼ਮ ਬਿਟਿਆ ਦਾ ਪਿਤਾ ਬੈਂਕ ਵਿੱਚ ਕਿਸੇ ਕੰਮ ਲਈ ਗਿਆ ਤਾਂ ਉਸ ਨੂੰ ਆਪਣੇ ਪੁੱਤਰ ਦੀ ਕਰਤੂਤ ਦਾ ਪਤਾ ਲੱਗਿਆ ਜਦੋਂ ਉਸ ਨੇ ਉਸ ਨੂੰ ਪੁੱਛਿਆ ਤਾਂ ਆਪਣੇ ਹੀ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ