ਹੁਣੇ ਆਈ ਇਹ ਦੁਖਦਾਇਕ ਵੱਡੀ ਖਬਰ – ਜਲਦੀ ਦੇਖੋ !

ਦੋਸਤੋ ਦੱਸਣ ਜਾ ਰਹੇ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਦੋਸਤੋ ਬਹੁਤ ਸਾਰੇ ਗਾਇਕ ਅਤੇ ਫਿਲਮੀ ਅਦਾਕਾਰ ਵੀ ਵੱਖ ਵੱਖ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ।

ਜਿਨ੍ਹਾਂ ਨਾਲ ਜੁਡ਼ੀਅਾਂ ਹੋੲੀਅਾਂ ਖ਼ਬਰਾਂ ਸਾਹਮਣੇ ਆਉਣ ਤੇ ਲੋਕ ਹੈਰਾਨ ਹੋ ਜਾਂਦੇ ਹਨ ਹੁਣ ਮਸ਼ਹੂਰ ਪੰਜਾਬੀ ਐਕਟਰ ਨੂੰ ਛਾਣ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।ਦੋਸਤੋ ਦੱਸ ਦੇਈਏ ਜਾਣਕਾਰੀ ਅਨੁਸਾਰ ਹੁਣ ਇੱਕ ਮਸ਼ਹੂਰ ਕਲਾਕਾਰ

ਕੁਲਵਿੰਦਰ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਦੇ ਬਿਮਾਰ ਹੋਣ ਅਤੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਉਹ ਆਪਣੇ ਘਰ ਜਲਦ ਪਰਤ ਆਉਣਾ ਦੋਸਤੋ ਕੁਲਵਿੰਦਰ ਸਿੰਘ ਸਿੱਧੂ ਵੱਲੋਂ ਜਿਥੇ ਇੰਸਟਾਗ੍ਰਾਮ ਉਪਰ ਦੋ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹੋਈਆਂ ਸਨ ਦੋਸਤੋ ਦੱਸਦੀ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਉਨ੍ਹਾਂ ਦੀ ਬਾਂਹ ਦੇ ਮੋਢੇ ਕੋਲ ਦੋ ਫਰੈਕਚਰ ਹੋਏ ਹਨ।

ਉਨ੍ਹਾਂ ਨੇ ਹੱਥਾਂ ਦੀਆਂ ਉਂਗਲਾਂ ਨਾਲ ਵਿਕਟਰੀ ਵਾਲਾ ਸਾਈਨ ਵੀ ਬਣਾਇਆ ਹੋਇਆ ਹੈ ਜਿੱਥੇ ਉਹ ਸਟਰੈਚਰ ਤੇ ਪਏ ਹੋਏ ਦਿਖਾਈ ਦੇ ਰਹੇ ਹਨ ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *