ਹੁਣੇ ਆਈ ਬਿਜਲੀ ਵਿਭਾਗ ਚ ਇਹ ਵੱਡੀ ਖਬਰ ਦੇਖੋ ਪੂਰੀ ਜਾਣਕਾਰੀ !

news

ਦੋਸਤੋ ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ ਉਸ ਬਾਰੇ ਤੁਹਾਨੂੰ ਜਾਣਕਾਰੀ ਦੇਣ ਜਾ ਰਹੇ ਹਾਂ ਉਨ੍ਹਾਂ ਨੇ ਨਵੇਂ ਬਿਜਲੀ ਕੁਨੈਕਸ਼ਨ ਲਗਵਾਉਣੇ ਉਹਨਾਂ ਦੇ ਲਈ ਹੁਣ ਬੰਦ ਕਰ ਦਿੱਤੇ ਗਏ ਹਨ।

ਦੋਸਤੋ ਦੱਸ ਦੇਈਏ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਪੰਜਾਬ ਸਰਕਾਰ ਵੱਲੋਂ ਨਵੀਂ ਇੰਡਸਟਰੀ ਲਾਉਣ ਸਬੰਧੀ ਨਵੇਂ ਬਿਜਲੀ ਕੁਨੈਕਸ਼ਨ ਦੇਣੇ ਲੋਡ ਵਧਾਉਣੇ ਬੰਦ ਕਰ ਦਿੱਤੇ ਹਨ।ਦੋਸਤੋ ਇਸ ਨੂੰ ਲੈ ਕੇ ਲੋਕਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਦੋਸਤੋ ਇਹ ਜਾਣਕਾਰੀ ਦਿੰਦਿਆਂ ਜਾਣਕਾਰੀ ਦਿੰਦਿਆਂ ਸਮਾਲ ਸਕੇਲ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਦੱਸਿਆ ਕਿ ਪਾਵਰਕੌਮ ਕੋਲ ਨਵੀਂ ਇੰਡਸਟਰੀ ਮੰਗਵਾਉਣ ਲਈ ਨਵੇਂ ਬਿਜਲੀ ਕੁਨੈਕਸ਼ਨ ਅਪਲਾਈ ਕੀਤਾ ਗਿਆ ਸੀ

ਬਿਜਲੀ ਵਿਭਾਗ ਨੇ ਸਬੰਧਤ ਸਨਅਤਕਾਰਾਂ ਨੂੰ ਇਹ ਕਹਿ ਕੇ ਪਹਿਲਾਂ ਫਾਇਲਾਂ ਮੋੜ ਦਿੱਤੀਆਂ ਹਨ।ਦੋਸਤੋ ਪੰਜਾਬ ਸਰਕਾਰ ਨੇ ਨਵੀਂ ਇੰਡਸਟਰੀ ਲਾਉਣ ਸਬੰਧੀ ਨਵੇਂ ਕੁਨੈਕਸ਼ਨ ਦੇਣੇ ਬੰਦ ਕਰ ਦਿੱਤੇ ਹਨ।ਦੋਸਤੋ ਦੱਸ ਦੇਈਏ ਜੇਕਰ ਆਪਾਂ ਘਰੇਲੂ ਕੁਨੈਕਸ਼ਨ ਲੈਣਾ ਹੈ ਤਾਂ

ਉਹਦੇ ਵਿਚ ਕੋਈ ਬਦਲਾਅ ਨਹੀਂ ਕੀਤਾ ਨਾ ਹੀ ਬੰਦ ਕੀਤੇ ਹਨ ਤੁਸੀਂ ਘਰੇਲੂ ਲੋੜ ਵੀ ਵਧਾ ਸਕਦੇ ਹੋਣ ਤੇ ਘਟਾ ਸਕਦੇ ਹੋ ।ਦੋਸਤੋਂ ਇਹ ਫ਼ੈਸਲਾ ਕੇਬਲ ਇੰਡਸਟਰੀ ਲਈ ਲਿਆ ਗਿਆ ਹੈ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.