ਹੁਣੇ ਬੁਢਾਪਾ ਪੈਨਸ਼ਨ ਬਾਰੇ ਆਈ ਇਹ ਵੱਡੀ ਅਪਡੇਟ ,ਹੁਣੇ ਦੇਖੋ !

ਦੋਸਤੋ ਬੁਢਾਪਾ ਪੈਨਸ਼ਨ ਨੂੰ ਲੈ ਕੇ ਵੱਡੀ ਅਪਡੇਟ ਨਿਕਲ ਕੇ ਆ ਚੁੱਕੀ ਹੈ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਉਨ੍ਹਾਂ ਨੇ ਸੰਕੇਤ ਦਿੱਤੇ ਹਨ ਉਹ ਕਿਹੜੇ ਸੰਕੇਤ ਦਿੱਤੇ ਹਨ ਤੇ ਪੱਚੀ ਸੌ ਰੁਪਿਆ ਪੈਨਸ਼ਨ ਕਿਸ ਦਿਨ ਤੋਂ ਮਿਲਣ ਜਾਰੀ ਹੈ ਉਸ ਬਾਰੇ ਸਾਰੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਿਹਾ ਹਾਂ।

ਦੋਸਤੋ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਹੈ ਪੰਜਾਬ ਦੇ ਤੀਹ ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ ਇਸ ਸਰਵੇ ਦੇ ਮੁਕੰਮਲ ਹੋਣ ਦੇ ਨੱਬੇ ਹਜਾਰ ਦੋ ਸੌ ਅਠਤਾਲੀ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਹੋਈ ਹੈ ।

ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ ਤੇਰਾਂ ਪੁਆਇੰਟ ਤਰਵੰਜਾ ਕਰੋੜ ।ਜੇਕਰ ਆਪਾਂ ਸਾਲਾਨਾ ਗੱਲ ਕਰੀਏ ਤਾਂ ਇੱਕ ਸੌ ਵਾਟ ਪੁਆਇੰਟ ਸੱਤੀ ਕਰੋੜ ਰੁਪਏ ਦੀ ਬਚਤ ਹੋਈ ਹੈ ।ਦੋਸਤੋ ਕੈਬਨਿਟ ਮੰਤਰੀ ਨੇ ਦੱਸਿਆ ਹੈ ਨੱਬੇ ਹਜਾਰ ਦੋ ਸੌ ਅਠਤਾਲੀ ਪੁਸਤਕ ਲਾਭਪਾਤਰੀਆਂ ਦੀ

ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋਂ ਰੁਕਿਆ ਹੈ ।ਸਗੋਂ ਇਸ ਰਾਸ਼ੀ ਨਾਲ ਜਦੋਂ ਇਸ ਰਾਸ਼ੀ ਨਾਲ ਹੋਰ  ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ ।ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ ਸਕੀਮ ਲਾਗੂ ਕੀਤੀ ਜਾਵੇਗੀ ।

ਇਸ ਨਾਲ ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜ੍ਹਨਾ ਪਵੇਗਾ। ਇਸ ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਹੀ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਸ੍ਰੀ ਮੁਕਤਸਰ ਸਾਹਿਬ ਸ਼ੁਰੂ ਕੀਤੇ ਗਏ ਨੇ ਇਸ ਨਾਲ ਜਿਨ੍ਹਾਂ ਲੋੜਵੰਦ ਲਾਭਪਾਤਰੀਆਂ ਦੀ ਪੈਨਸ਼ਨ ਨਹੀਂ ਬੱਝੀ ਉਨ੍ਹਾਂ ਦੀ ਪੈਨਸ਼ਨ ਵੱਜ ਜਾਵੇਗੀ।

ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *