ਹੁਣੇ ਹੁਣੇ ਆਈ ਇਹ ਵੱਡੀ ਖ਼ਬਰ

ਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸ਼ੁੱਕਰਵਾਰ ਸਵੇਰੇ ਵਿਦੇਸ਼ ਚਲੇ ਗਏ ਸਨ ਜੋ ਹੁਣ ਆ ਗਏ ਹਨ । ਹਾਲਾਂਕਿ ਇਸ ਸਬੰਧੀ ਮੂਸੇਵਾਲਾ ਦੇ ਪਿਤਾ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਉਹ ਕਿੰਨ ਦਿਨਾਂ ਲਈ ਵਿਦੇਸ਼ ਜਾ ਗਏ ਸੀ

ਤੇ ਕਿਹੜੇ ਕੰਮ ਜਾ ਰਹੇ ਹਨ। ਜਿਸ ਨੂੰ ਉਹ 2 ਮਹੀਨਿਆਂ ਵਿੱਚ ਕਵਰ ਕਰੇਗਾ। ਇਸ ਤੋਂ ਇਲਾਵਾ ਵਿਦੇਸ਼ਾਂ ’ਚ ਵੀ ਸਿੱਧੂ ਮੂਸੇਵਾਲਾ ਦੇ ਫੈਨ ਵੱਡੀ ਗਿਣਤੀ ’ਚ ਹਨ। ਹਾਲਾਂਕਿ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ

ਕਿ ਉਹ ਇਸੇ ਕਾਰਨ ਵਿਦੇਸ਼ ਗਿਆ ਹੈ। ਹਾਲਾਂਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ‘ਤੇ ਕੁਝ ਨਹੀਂ ਕਹਿਣਾ ਚਾਹੁੰਦੇ। ਜਿਕਰਯੋਗ ਹੈ ਕਿ ਮਾਨਸਾ ‘ਚ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਆਖਰੀ ਦਿਨ ਸੀ। ਉਹ ਸਾਨੂੰ ਸਭ ਨੂੰ ਛੱਡ ਕੇ ਚਲਾ ਗਿਆ ਸੀ।। ਗੈਂਗਸਟਰ ਲਾਰੈਂਸ ਗੈਂਸ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਨੂੰ ਚਿੱਠੀ ਦਿੱਤੀ ਗਈ ਹੈ।

ਲਾਰੈਂਸ ਗੈਂਗ ਦੇ ਸ਼ੂਟਰ ਦੇ ਨਾਂਅ ਤੋਂ ਭੇਜੀ ਗਈ ਮੇਲ ’ਚ ਕਿਹਾ ਹੈ ਕਿ ਉਹ ਬਿਸ਼ਨੋਈ ਤੇ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁੱਝ ਨਾ ਕਹੇ। ਉਨ੍ਹਾਂ ਇਹ ਵੀ ਕਿਹਾ ਸਿੱਧੂ ਮੂਸੇਵਾਲਾ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਦਾ ਐਨਕਾਉਂਟਰ ਵੀ ਉਨ੍ਹਾਂ ਦੇ ਕਹਿਣ ਤੇ ਹੀ ਹੋਇਆ ਹੈ। ਲੈਟਰ ਦਾ ਪਤਾ ਲਗਦੇ ਹੀ ਪੰਜਾਬ ਪੁਲਿਸ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।।।

ਦੱਸ ਦਈਏ ਕਿ ਇਸ ਖਬਰ ਦੀ ਅਸੀ ਪੁਸ਼ਟੀ ਨਹੀ ਕਰਦੇ ਕੇ ਮੂਸੇਵਾਲਾ ਦੇ ਮਾਪੇ ਇਸ ਸਮੇਂ ਕਿਸ ਦੇਸ਼ ਚ ਹਨ ਜੋ ਉਹ ਗਏ ਹਨ।। ਇਹ ਨਿਊਜ ਖਬਰਾਂ ਦੇ ਆਧਾਰ ਤੇ ਜਾਣਕਾਰੀ ਇੱਕਠੀ ਕੀਤੀ ਗਈ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *