ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ ਜਾਣਕਾਰੀ ਲੈਕੇ ਹਾਜ਼ਰ ਹਾਂ ਦੇਸ਼ ਚ ਖਾਣ ਪੀਣ ਦੀਆਂ ਵਸਤਾਂ ਦੀ ਮਹਿੰਗਾਈ ਦਰ ਆਮ ਆਦਮੀ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ ਪਰ ਸਰਕਾਰ ਇਸ ਦਿਸ਼ਾ ਚ ਲਗਾਤਾਰ ਕੁਝ ਅਜਿਹੇ ਫ਼ੈਸਲੇ ਲੈ ਰਹੀ ਹੈ
ਜਿਸ ਨਾਲ ਤੁਹਾਨੂੰ ਰਾਹਤ ਮਿਲ ਸਕਦੀ ਹੈ ਅੱਜ ਵੀ ਖੰਡ ਦੀ ਮਹਿੰਗਾਈ ਨੂੰ ਕਾਬੂ ਚ ਰੱਖਣ ਲਈ ਅਜਿਹਾ ਫ਼ੈਸਲਾ ਲਿਆ ਗਿਆ ਹੈ ਜਿਸ ਨੂੰ ਜਾਣ ਕੇ ਤੁਹਾਨੂੰ ਬਹੁਤ ਖੁਸ਼ੀ ਹੋਵੇਗੀ ਘਰੇਲੂ ਬਾਜ਼ਾਰ ਚ ਖੰਡ ਦੀ ਉਪਲੱਬਧਤਾ ਨੂੰ ਬਰਕਰਾਰ ਰੱਖਣ ਲਈ
ਸਰਕਾਰ ਨੇ ਇਸ ਦੇ ਨਿਰਯਾਤ ਤੇ ਪਾਬੰਦੀਆਂ ਨੂੰ ਅਗਲੇ ਸਾਲ ਇਕੱਤੀ ਅਕਤੂਬਰ ਤਕ ਵਧਾ ਦਿੱਤਾ ਹੈ ਖੰਡ ਦੀ ਬਰਾਮਦ ਤੇ ਪਾਬੰਦੀ ਇਸ ਸਾਲ ਇਕੱਤੀ ਅਕਤੂਬਰ ਨੂੰ ਖ਼ਤਮ ਹੋਈਆਂ ਸਨ ਪਰ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ ਹੁਣ
ਇਸ ਨੂੰ ਇੱਕ ਸਾਲ ਲਈ ਵਧਾ ਦਿੱਤਾ ਹੈ ਭਾਰਤ ਇਸ ਸਾਲ ਖੰਡ ਦਾ ਸਭ ਤੋਂ ਵੱਡਾ ਉਤਪਾਦਕ ਹੋਣ ਦੇ ਨਾਲ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਮ੍ਰਿਤਕਾ ਬਰਾਮਦਕਾਰ ਵੀ ਰਿਹਾ ਹੈ ਸ਼ੁੱਕਰਵਾਰ ਸ਼ਾਮ ਨੂੰ ਜਾਰੀ ਇਕ ਨੋਟੀਫਿਕੇਸ਼ਨ ਵਿਚ
ਇਹ ਜਾਣਕਾਰੀ ਦਿੰਦੇ ਹੋਏ ਡੀਜੀਐਫਟੀ ਨੇ ਕਿਹਾ ਕਿ ਕੱਚੀ ਰਿਫਾਈਂਡ ਅਤੇ ਸਫੈਦ ਚੀਨੀ ਅਤੇ ਨਿਰਯਾਤ ਉੱਤੇ ਪਾਬੰਦੀਆਂ ਇਕੱਤੀ ਅਕਤੂਬਰ ਵੀ ਸੌ ਬਾਈ ਤੋਂ ਇਕੱਤੀ ਅਕਤੂਬਰ ਵੀ ਸੌ ਤੇਈ ਤੱਕ ਜਾਂ ਅਗਲੇ ਹੁਕਮਾਂ ਤਕ ਵਧਾ ਦਿੱਤੀਆਂ ਗਈਆਂ ਹਨ ਇਸ ਨਾਲ ਸੰਬੰਧਤ ਹੋਰ ਸਾਰੇ ਨਿਯਮਾਂ ਤੇ ਸ਼ਰਤਾਂ ਬਦਲੀਆਂ ਨਹੀਂ ਰਹਿਣਗੀਆਂ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ