ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿਤੋਂ ਜਾਂਦੇ ਉਸ ਦੀ ਸਮਾਜ ਵਿਚ ਡਾਕਟਰਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ ਕਿਉਂਕਿ ਉਹ ਮਰੀਜ਼ ਨੂੰ ਮੌਤ ਦੇ ਮੂੰਹ ਤੋਂ ਮੋੜ ਕੇ ਲਿਆਉਂਦੀਆਂ ਹਨ
ਭਿਆਨਕ ਬਿਮਾਰੀਆਂ ਨਾਲਾ ਲੜਨ ਵਿਚ ਮਰੀਜ਼ ਦੀ ਹਰ ਪ੍ਰਕਾਰ ਦੀ ਮਦਦ ਕਰਦੇ ਹਨ ਜਿਸ ਕਾਰਨ ਉਸ ਨੂੰ ਰੱਬ ਦਾ ਰੂਪ ਵੀ ਕਿਹਾ ਜਾਂਦਾ ਹੈ ਪਰ ਕੁਝ ਅਜਿਹੇ ਡਾਕਟਰ ਵੀ ਸਾਡੇ ਸਮਾਜ ਵਿੱਚ ਸ਼ਾਮਲ ਹੋ ਜਾਂਦੇ ਹਨ ਜੋ ਡਾਕਟਰ ਦੇ ਨਾਮ ਤੇ ਕਲੰਕ ਆਉਂਦੇ ਹਨ
ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਸਿਵਲ ਹਸਪਤਾਲ ਵਿੱਚ ਔਰਤ ਗਰਭਵਤੀ ਹੋਣ ਦੇ ਬਾਵਜੂਦ ਵੀ ਉਸ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਉਸ ਦੇ ਪਰਿਵਾਰ ਵੱਲੋਂ ਹੱਥ ਪੈਰ ਵੀ ਜੋੜੇ ਗਏ ਪਰ ਉਥੇ ਹੀ ਡਾਕਟਰਾਂ ਵੱਲੋਂ
ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ ਔਰਤ ਕਾਫੀ ਦਰਦ ਮਹਿਸੂਸ ਕਰ ਰਹੀ ਸੀ ਕਾਫ਼ੀ ਮੁਸ਼ਕਲਾਂ ਨਾਲ ਉਸ ਨੇ ਉਥੇ ਹੀ ਆਪਣੇ ਬੱਚੇ ਨੂੰ ਜਨਮ ਦਿੱਤਾ ਜਿਸ ਤੋਂ ਬਾਅਦ ਪਰਿਵਾਰ ਨੇ ਡਾਕਟਰਾਂ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਕਿਉਂਕਿ ਗਰਭਵਤੀ ਔਰਤਾਂ ਨੂੰ
ਅਜਿਹਾ ਕੋਈ ਡਾ ਕਿੰਝ ਕਰ ਸਕਦਾ ਹੈ ਇੰਨੀ ਤਕਲੀਫ਼ ਵਿੱਚ ਹੋਣ ਦੇ ਬਾਵਜੂਦ ਵੀ ਉਸ ਨੂੰ ਕੋਈ ਵੀ ਸਹਾਇਤਾ ਨਹੀਂ ਦਿੱਤੀ ਗਈ ਜਿਸ ਨੇ ਆਪਣੇ ਬੱਚੇ ਨੂੰ ਹਸਪਤਾਲ ਦੇ ਵਾਰ ਹੀ ਜਨਮ ਦਿੱਤਾ ਤੇ ਫਰਸ਼ ਉਪਰ ਲੇਟ ਕੇ ਆਪਣੇ ਦਰਦ ਨੂੰ ਬਿਆਨ ਕਰ ਰਹੀ ਸੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ