ਹੁਣੇ ਹੁਣੇ ਸੁਖਬੀਰ ਬਾਦਲ਼ ਨੇ ਕਰਤੀ ਇਹ ਵੱਡੀ ਕਾਰਵਾਈ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ,ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੋਂ ਲੈ ਕੇ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਵਿੱਚ ਕਾਫ਼ੀ ਉਥਲ ਪੁਥਲ ਦੇਖੀ ਗਈ ਹੈ ਬਹੁਤ ਸਾਰੇ ਮਾਮਲੇ ਜੁੜੇ ਨਾ ਪਾਰਟੀਆਂ

ਨਾਲ ਸਬੰਧ ਤੋਂ ਸਾਹਮਣੇ ਆ ਰਹੇ ਹਨ ਬਹੁਤ ਸਾਰੇ ਸਾਬਕਾ ਵਿਧਾਇਕ ਤੇ ਮੰਤਰੀ ਸਮੇਂ ਜੇਲ੍ਹਾਂ ਦੇ ਵਿੱਚ ਕਿਸੇ ਨਾ ਕਿਸੇ ਵਿਵਾਦ ਦੇ ਚਲਦੇ ਬੰਦ ਹਨ ਸੋ ਹੁਣੇ ਹੁਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਕਾਰਜਕਾਰੀ ਮੈਂਬਰਾਂ ਦੀਆਂ ਚੋਣਾਂ ਨੌੰ ਨਵੰਬਰ ਨੂੰ ਹੋਣੀਆਂ ਹਨ ਅਕਾਲੀ ਦਲ ਸਮਰਥਕ ਤੇ ਤਿੰਨ ਵਾਰ ਐੱਸਜੀਪੀਸੀ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਇਸ ਵਾਰ ਖੁਦ ਪਾਰਟੀ ਖ਼ਿਲਾਫ਼ ਚੋਣ

ਮੈਦਾਨ ਚ ਉਤਰ ਜਾਰੀ ਹੈ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਅੱਜ ਬੈਠਕ ਹੋਈ ਬੈਠਕ ਵਿਚ ਬੀਬੀ ਜਗੀਰ ਕੌਰ ਵਿਰੁੱਧ ਵੱਡਾ ਫ਼ੈਸਲਾ ਲਿਆ ਗਿਆ ਹੈ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਕਾਲੀ ਦਲ ਨੇ ਬੀਬੀ ਜਗੀਰ ਕੌਰ

ਇਸ ਐਂਡ ਕਰ ਦਿੱਤਾ ਹੈ ਤੇ ਅਠਤਾਲੀ ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ ਤਾਂ ਜੋ ਉਹ ਚੋਣ ਲੜਨ ਦਾ ਆਪਣਾ ਫ਼ੈਸਲਾ ਵਾਪਸ ਲੈ ਲਵੇ ਜੇਕਰ ਉਹ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ

ਦੱਸ ਦੇਈਏ ਕਿ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਨੁਸ਼ਾਸਨਿਕ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਮੁੱਦੇ ਤੇ ਚਰਚਾ ਹੋਈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *