ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕੀ ਤੁਸੀਂ ਜਾਣਦੇ ਹੋ ਕਈ ਦੁਰਘਟਨਾਵਾਂ ਸੜਕਾਂ ਹਾਦਸਿਆਂ ਦੀ ਲਪੇਟ ਚ ਆਉਣ ਕਾਰਨ ਕਈ ਨੌਜਵਾਨ ਆਪਣੀ ਜਾਨ ਗਵਾ ਦਿੰਦੇ ਹਨ ਉੱਥੇ ਹੀ ਮਸ਼ਹੂਰ ਅਦਾਕਾਰਾ ਦੀ ਮੌਤ
ਨਾਲ ਵੀ ਬਾਲੀਵੁੱਡ ਇੰਡਸਟਰੀ ਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਵੇਂ ਕਿ ਪੰਜਾਬੀ ਗੀਤਕਾਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਪੰਜਾਬੀ ਇੰਡਸਟਰੀ ਚ ਸੋਗ ਦੀ ਲਹਿਰ ਫੈਲ ਰਹੀ ਹੈ ਕਿਉਂਕਿ ਸਿੱਧੂ ਮੁਸੇਵਾਲਾ ਇੱਕ ਪੰਜਾਬੀ ਇੰਡਸਟਰੀ ਦਾ
ਉੱਚ ਪੱਧਰੀ ਦਾ ਗਾਇਕ ਸੀ ਜਿਸ ਨੇ ਪੂਰੀ ਦੁਨੀਆ ਭਰ ਵਿੱਚ ਆਪਣਾ ਨਾਮ ਰੌਸ਼ਨ ਕੀਤਾ ਸੀ ਜਿਸ ਦੀ ਮੌਤ ਨਾਲ ਲੋਕ ਕਾਫ਼ੀ ਦੁਖੀ ਹੋਏ ਜਿਸ ਤੋਂ ਬਾਅਦ ਹੁਣ ਇੱਕ ਹੋਰ ਬਾਲੀਵੁੱਡ ਸਿਤਾਰੇ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ
ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਦੇ ਹਮਸ਼ਕਲ ਸਾਗਰ ਪਾਂਡੇ ਦਾ ਦੇਹਾਂਤ ਹੋ ਚੁੱਕਿਆ ਹੈ ਜੋ ਕਿ ਆਪਣੀ ਜਿਮ ਵਿਚ ਵਰਕ ਆਊਟ ਕਰ ਰਿਹਾ ਸੀ ਜਿਸ ਸਮੇਂ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਸਾਹਮਣਾ ਕਰਨਾ ਪਿਆ
ਉਥੇ ਹੀ ਇਸ ਦੀ ਜਾਣਕਾਰੀ ਸਲਮਾਨ ਖ਼ਾਨ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਰਾਹੀਂ ਕੀਤੀ ਹੈ ਜਿਸ ਵਿੱਚ ਉਸ ਨੇ ਬੜੇ ਹੀ ਦੁੱਖ ਦਾਈ ਸ਼ਬਦਾਂ ਨਾਲ ਉਸ ਦੀ ਮੌਤ ਨੂੰ ਸ਼ਰਧਾਂਜਲੀ ਦਿੱਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ