ਹੁਣ ਇਸ ਕਾਰਡ ਤੇ ਮਿਲੇਗਾ 2 ਲੱਖ ਰੁਪਏ ਤੱਕ ਦਾ ਲਾਭ ,ਜਾਣੋ ਕਿਵੇਂ !

ਦੋਸਤੋ ਅੱਜ ਦੱਸਣ ਜਾ ਰਹੇ ਹਾਂ ਈ ਸ਼ਰਮ ਕਾਰਡ ਦੇ ਲਾਭ ਦੀ ਗੱਲ ਦੋਸਤੋ ਦੇਸ਼ ਵਿੱਚ ਅਸੰਗਠਿਤ ਖੇਤਰ ਦੇ ਨਾਲ ਜੁੜੇ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਤੇ ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕਈ ਯੋਜਨਾਵਾਂ ਚਲਾਉਂਦੀ ਹੈ।

ਇਸ ਵਿਚ ਸਰਕਾਰ ਨੇ ਇਕ ਸਕੀਮ ਚਲਾਈ ਸੀ ਜਿਸ ਨੂੰ ਆਪਾਂ ਈ ਸ਼ਰਮ ਕਾਰਡ ਦੇ ਨਾਂ ਨਾਲ ਜਾਣਦੇ ਹਨ।ਇਸ ਯੋਜਨਾ ਦੇ ਤਹਿਤ ਅਸੰਗਠਿਤ ਖੇਤਰ ਨਾਲ ਸੰਬੰਧ ਰੱਖਣ ਵਾਲੇ ਲੋਕਾਂ ਦੇ ਇਹ ਸ਼ਰਮ ਕਾਰਡ ਬਣਵਾਏ ਜਾ ਰਹੇ ਹਨ ਇਹ ਸ਼ਰਮ ਕਾਰਡ ਧਾਰਕਾਂ ਨੂੰ ਸਰਕਾਰ ਵੱਲੋਂ ਕਿਸ਼ਤਾਂ ਦੇ ਰੂਪ ਦੇ ਵਿੱਚ

ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਜਦੋਂ ਵੀ ਕੋਈ ਦੇਸ਼ ਵਿੱਚ ਆਫ਼ਤ ਆਉਂਦੀ ਹੈ। ਉਸ ਦੌਰਾਨ ਦੋਸਤੋ ਦੱਸ ਦੇਈਏ ਜਿਵੇਂ ਪਿਛਲੇ ਸਾਲ ਕੋਰੋਨਾ ਆਇਆ ਸੀ ਉਸ ਦੌਰਾਨ ਸਰਕਾਰ ਨੂੰ ਮਹਿਸੂਸ ਹੋਇਆ ਗ਼ਰੀਬ ਲੋਕਾਂ ਨੂੰ ਕਿਵੇਂ ਮਦਦ ਪਹੁੰਚਾਈ ਜਾ ਸਕੇ।

ਇਸ ਕਰਕੇ ਸਰਕਾਰ ਨੇ ਕੋਰੋਨਾ ਜਾਣ ਤੋਂ ਬਾਅਦ ਇਹ ਸ਼ਰਮ ਕਾਰਡ ਚਾਲੂ ਕਰ ਦਿੱਤਾ ਸੀ ਤਾਂ ਜੋ ਇਹੋ ਜਿਹੇ ਲੋਕਾਂ ਦਾ ਸਰਕਾਰ ਕੋਲ ਡਾਟਾ ਹੋ ਸਕੇ ਜੇਕਰ ਕਦੇ ਵੀ ਉਨ੍ਹਾਂ ਨੂੰ ਕੋਈ ਅਜਿਹੀ ਲੋਡ਼ ਪੈ ਸਕੇ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।

ਦੋਸਤੋ ਈ ਸ਼ਰਮ ਕਾਰਡ ਧਾਰਕਾਂ ਨੂੰ ਦੋ ਲੱਖ ਰੁਪਏ ਤੱਕ ਦਾ ਲਾਭ ਮਿਲ ਸਕਦਾ ਹੈ ਦੋਸਤੋ ਜੇਕਰ ਕਿਸੇ ਮਜ਼ਦੂਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਕੁਝ ਨਹੀਂ ਮਿਲਦਾ ਜੇਕਰ ਉਸ ਕੋਲ ਈ ਸਰਮ ਕਾਰਡ ਹੈ ਤਾ ਉਸ ਦੇ ਪਰਿਵਾਰ ਨੂੰ ਦੋ ਲੱਖ ਤੱਕ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਜੇਕਰ ਉਹ ਮਜ਼ਦੂਰ ਕੰਮ ਕਰਨ ਦੇ ਯੋਗ ਨਹੀਂ ਰਹਿੰਦਾ ਤਾਂ ਇਸ ਹਾਲਤ ਵਿੱਚ ਸਰਕਾਰ ਉਸ ਨੂੰ ਇੱਕ ਲੱਖ ਰੁਪਏ ਤੱਕ ਪ੍ਰਦਾਨ ਕਰਦੀ ਹੈ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *