ਹੁਣ ਇਸ ਖਾਤਾ ਚ 1 ਲੱਖ 30000 ਦਾ ਮਿਲੇਗਾ ਲਾਭ ,ਦੇਖੋ ਕਿਵੇਂ !

ਦੋਸਤੋ ਮੋਦੀ ਸਰਕਾਰ ਵੱਲੋਂ ਬਹੁਤ ਵੱਡੀ ਖੁਸ਼ਖਬਰੀ ਦੇ ਦਿੱਤੀ ਗਈ ਹੈ ਜਿਨ੍ਹਾਂ ਲੋਕਾਂ ਦਾ ਮੋਦੀ ਅਲ ਖਾਤਾ ਖੁੱਲ੍ਹਿਆ ਹੋਇਆ ਹੈ ਅਸਲ ਚ ਇਸ ਖਾਤੇ ਦਾ ਨਾਂਅ ਪ੍ਰਧਾਨਮੰਤਰੀ ਜਨਧਨ ਯੋਜਨਾ ਇਸ ਯੋਜਨਾ ਤਹਿਤ ਬਹੁਤ ਸਾਰੇ ਲੋਕਾਂ ਦੇ ਖਾਤੇ ਖੋਲ੍ਹੇ ਗਏ ਸਨ ।

ਉਹ ਖਾਤੇ ਜ਼ੀਰੋ ਬੈਲੇਂਸ ਤੇ ਖੋਲ੍ਹੇ ਗਏ ਸਨ ਹੁਣ ਇਸ ਖਾਤੇ ਤੇ ਇੱਕ ਲੱਖ ਤੀਹ ਹਜ਼ਾਰ ਰੁਪਏ ਦਾ ਲਾਭ ਮਿਲ ਰਿਹਾ ਹੈ ਜਿਹਨਾਂ ਦੇ ਵੀ ਮੋਦੀ ਗਲੇ ਖਾਧੇ ਨੇ ਪ੍ਰਧਾਨਮੰਤਰੀ ਜਨਧਨ ਯੋਜਨਾ ਦੇ ਤਹਿਤ ਲੋਕਾਂ ਨੂੰ ਬੈਂਕ ਵਿੱਚ ਜਨਧਨ ਖਾਤਾ ਖੋਲ੍ਹਣ ਦੀ ਸਹੂਲਤ ਦਿੱਤੀ ਗਈ ਹੈ ।

ਇਹ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਸਭ ਤੋਂ ਅਭਿਲਾਸ਼ੀ ਬਿੱਥੀ ਪ੍ਰੋਗਰਾਮਾਂ ਵਿੱਚੋਂ ਇਕ ਹੈ ਇਸ ਯੋਜਨਾ ਤਹਿਤ ਸਭ ਤੋਂ ਗ਼ਰੀਬ ਵਿਅਕਤੀ ਵੀ ਆਪਣਾ ਬੈਂਕ ਖਾਤਾ ਖੋਲ੍ਹ ਸਕਦਾ ਹੈ।ਇਸ ਖਾਤੇ ਦੀ ਇੱਕ ਲੱਖ ਤੀਹ ਹਜ਼ਾਰ ਰੁਪਏ ਦਾ ਲਾਭ ਮਿਲਦਾ ਹੈ ।

ਪ੍ਰਧਾਨਮੰਤਰੀ ਜਨਧਨ ਯੋਜਨਾ ਤਹਿਤ ਖੋਲ੍ਹੇ ਗਏ ਖਾਤੇ ਵਿੱਚ ਖਾਤਾਧਾਰਕ ਨੂੰ ਕੁੱਲ ਇੱਕ ਲੱਖ ਤੀਹ ਹਜ਼ਾਰ ਰੁਪਏ ਦਾ ਲਾਭ ਦਿੱਤਾ ਜਾਂਦਾ ਹੈ।ਇਸ ਵਿੱਚ ਦੁਰਘਟਨਾ ਬੀਮਾ ਵੀ ਦਿੱਤਾ ਜਾਂਦਾ ਹੈ ਖਾਤਾਧਾਰਕ ਨੂੰ ਤੀਹ ਹਜ਼ਾਰ ਰੁਪਏ ਦੇ ਜਨਰਲ ਬੀਮੇ ਦੇ ਨਾਲ ਇੱਕ ਲੱਖ ਰੁਪਏ ਦਾ ਦੁਰਘਟਨਾ ਬੀਮਾ ਦਿੱਤਾ ਜਾਂਦਾ ਹੈ।

ਅਜਿਹੇ ਚ ਜੇਕਰ ਖਾਤੇ ਤਰਕ ਦਾ ਕੋਈ ਹਾਦਸਾ ਹੁੰਦਾ ਹੈ ਤਾਂ ਤੀਹ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ ਜੇਕਰ ਇਸ ਹਾਦਸੇ ਵਿੱਚ ਖਾਤੇ ਤਰਕ ਦੀ ਮੌਤ ਹੋ ਜਾਂਦੀ ਹੈ ਤਾਂ ਇੱਕ ਲੱਖ ਰੁਪਏ ਦਿੱਤੇ ਜਾਂਦੇ ਹਨ ਯਾਨੀ ਕੁੱਲ ਇੱਕ ਲੱਖ ਤੀਹ ਹਜ਼ਾਰ ਰੁਪਏ ਦਾ ਲਾਭ ਮਿਲਦਾ ਹੈ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਹਰ ਇੱਕ ਨਾਲ ਤੁਰਦੀ ਫ਼ਿਰਦੀ ਵੀਡੀਓ ਦੇਖ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *