ਹਰ ਰੋਜ਼ ਪੰਜਾਬ ਦੇ ਵਿੱਚ ਪ੍ਰੇਮੀ ਜੋੜਿਆਂ ਦੀ ਅਣਸੁਖਾਵੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪ੍ਰੇਮੀ ਜੋੜੇ ਕੱਲੇ ਕੁਆਰੇ ਹੀ ਹਨ, ਕਈ ਵਿਆਹੇ ਹੋਏ ਵੀ ਹਨ। ਪ੍ਰੇਮੀ ਜੋੜਿਆਂ ਦੇ ਨਿੱਜੀ ਹੋਟਲਾਂ ਦੇ ਵਿੱਚ ਬਣਦੇ ਤੇ ਟੁੱਟਦੇ ਸਬੰਧ ਕਦੇ ਅਖ਼ਬਾਰਾਂ ਦੀਆਂ ਖ਼ਬਰਾਂ ਬਣ ਜਾਂਦੀਆਂ ਹਨ, ਪਤਾ ਵੀ ਨਹੀਂ ਲਗਦਾ। ਹੁਣ ਬੀਤੇ ਦਿਨ ਇੱਕ ਅਜਿਹਾ ਹੀ ਮਾਮਲਾ ਸਾਹਮਣਾ ਆਇਆ ਹੈ।
ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਅਧੀਨ ਆਉਂਦੇ ਇਲਾਕਾ ਘਿਓ ਮੰਡੀ ਦੇ ਇੱਕ ਹੋਟਲ ‘ਚ ਵਿਆਹੁਤਾ ਦੀ ਮੌ ਤ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਪ੍ਰੇਮੀ ਜੋੜਾ ਹੋਟਲ ਵਿਚ ਠਹਿਰਿਆ ਸੀ, ਜਿੱਥੇ ਪਹਿਲਾਂ ਸ਼ਰਾ ਬ ਪੀਤੀ ਗਈ ਅਤੇ ਉਸਤੋਂ ਬਾਅਦ ਦੋਵਾਂ ਨੇ ਪ੍ਰੇਮ ਸਬੰਧ ਬਣਾਏ, ਇਸ ਦਰਮਿਆਨ ਕੁੜੀ ਦੇ ਜ਼ਿਆਦਾ ਖੂਨ ਵਹਿਣ ਕਰਕੇ ਉਸਦੀ ਤਬੀਅਤ ਕਾਫ਼ੀ ਵਿਗੜ ਗਈ।
ਅਗਲੇ ਦਿਨ ਬੇਜਾਨ ਪਈ ਵਿਆਹੁਤਾ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸਨੂੰ ਮ੍ਰਿਤ ਐਲਾਨ ਦਿੱਤਾ ਗਿਆ। ਜਿਸ ਸੰਬਧੀ ਪੁਲਿਸ ਵੱਲੋਂ ਪ੍ਰੇਮੀ ਨੌਜਵਾਨ, ਜੋ ਆਪ ਵੀ ਵਿਆਹਿਆ ਹੋਇਆ ਹੈ, ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਥਾਣਾ ਬੀ-ਡਵੀਜ਼ਨ ਦੇ ਐੱਸ.ਐੱਚ.ਓ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਘੀ ਮੰਡੀ ਇਲਾਕੇ ਵਿਚ ਇਕ ਵਿਆਹੁਤਾ ਪ੍ਰੇਮੀ ਜੋੜੇ ਵਲੋ ਕਮਰਾ ਲਿਆ ਗਿਆ ਸੀ ਅਤੇ ਅਗਲੇ ਦਿਨ ਸਵੇਰੇ ਉਸ ਵਿਆਹੁਤਾ ਮਹਿਲਾ ਦੀ ਮੌਤ ਹੋਣ ਹੋ ਗਈ ਹੈ।
ਵਿਆਹੁਤਾ ਦੇ ਪਤੀ ਅਤੇ ਪਰਿਵਾਰ ਨੂੰ ਬੁਲਾ ਕੇ ਮੈਡੀਕਲ ਕਰਵਾਇਆ ਗਿਆ ਜਿਸ ਵਿਚ ਮ੍ਰਿ ਤਕ ਦੇ ਸ਼ਰੀਰ ‘ਤੇ ਸੱ ਟਾਂ ਦੇ ਨਿਸ਼ਾਨ ਮਿਲਣ ਮਗਰੋਂ ਕਤਲ ਦਾ ਮਾਮਲਾ ਦਰਜ ਕਰ ਪ੍ਰੇਮੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।