ਹੌਲਦਾਰ ਕੁੜੀ ‘ਤੇ ਸਾਥੀ ਮੁਲਾਜ਼ਮਾਂ ਨਾਲ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਪੰਚਾਇਤ ਚ ਹੋਂਕੇ ਲੈ ਰਹੇ ਆਪਣੇ ਬਜ਼ੁਰਗ ਪਿਤਾ ਦੇ ਅੱਥਰੂ ਪੂੰਝ ਰਿਹਾ ਇਹ ਉਹੀ ਨੌਜਵਾਨ ਹੈ ਜਿਸ ਨੇ ਆਪਣੇ ਪੂਰੇ ਟੱਬਰ ਸਣੇ ਮਰ-ਨ ਦਾ ਫ਼ੈਸਲਾ ਲੈ ਲਿਆ ਸੀ ਕਿਉਂਕਿ ਇਸ ਨੌਜਵਾਨ ਦੀ ਮੁਲਾਜ਼ਮ ਘਰਵਾਲੀ ਦੀ ਇਕ ਨਹੀਂ ਬਲਕਿ ਇਕੋ

ਸ਼ਮੇ ਤੇ ਚਾਰ ਪੰਜ ਸਾਥੀ ਮੁਲਾਜ਼ਮਾਂ ਨਾਲ ਅਤੇ ਇੱਥੋਂ ਤਕ ਕਿ ਸਿਆਸੀ ਲੀਡਰ ਨਾਲ ਵੀ ਨਾਜਾਇਜ਼ ਸਬੰਧਾਂ ਦੇ ਦੋਸ਼ ਲੱਗ ਰਹੇ ਨੇ। ਇੱਥੇ ਹੀ ਬਸ ਨਹੀਂ ਹੌਲਦਾਰ ਘਰਵਾਲੀ ਇਸ ਦੇ ਪਰਿਵਾਰ ਤੇ ਇਸ ਨਾਲ ਕੁੱਟਮਾ-ਰ ਵੀ ਕਰਦੀ ਸੀ। ਉਸ ਦੇ ਸਾਥੀ ਮੁਲਾਜ਼ਮ ਇਸ ਦੇ ਘਰ ਵੜ ਧਮ ਕੀਆਂ ਵੀ ਦੇ

ਜਾਂਦੇ। ਇਹ ਸਾਰਾ ਮਾਮਲਾ ਜ਼ਿਲਾ ਤਰਨਤਾਰਨ ਦੇ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਬਾੜਾ ਤੇਲੀਆਂ ਦਾ ਹੈ ਜਿਥੇ ਮਨਜਿੰਦਰ ਸਿੰਘ ਨੇ ਘਰਵਾਲੀ ਵੱਲੋਂ ਪਰ ਚਾ ਦਰਜ ਕਰਵਾਉਣ ਸਬੰਧੀ ਇਕ ਪ੍ਰੈੱਸ ਕਾਨਫਰੰਸ ਕਰ ਆਪਣੀ ਪੁਲੀਸ ਮੁਲਾ ਜ਼ਮ ਘਰਵਾਲੀ ਹੌਲਦਾਰ ਬਲਜੀਤ ਕੌਰ ਤੇ ਬਹੁਤ ਗੰਭੀਰ ਦੋਸ ਲੱਗੇ ਹਨ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *