ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ
ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਇੱਕ ਬਹੁਤ ਵੱਡੀ ਖੁਸ਼ਖਬਰੀ ਭਗਵੰਤ ਮਾਨ ਸਰਕਾਰ ਵੱਲੋਂ ਮਿਲਣ ਜਾ ਰਹੀ ਹੈ। ਇਹ ਖੁਸ਼ਖਬਰੀ 31 ਦਸੰਬਰ ਤੋਂ ਬਾਅਦ ਮਿਲੇਗੀ। ਦੋਸਤੋ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਲੋਕਾਂ
ਦੀ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਆਂ ਸਕੀਮਾਂ ਲੈ ਕੇ ਆਉਂਦੀ ਹੈ ਤਾਂ ਜੋ ਇਹਨਾਂ ਸਕੀਮਾਂ ਦਾ ਲੋਕਾਂ ਨੂੰ ਲਾਭ ਮਿਲ ਸਕੇ। ਦੋਸਤੋ ਮਾਨ ਸਰਕਾਰ ਦਾ ਦਾਅਵਾ ਇਕੱਤੀ ਦਸੰਬਰ ਤੱਕ ਪੰਜਾਬ ਦੇ ਸਾਰੇ ਪਿੰਡਾਂ ਨੂੰ ਮਿਲੇਗਾ ਸਾਫ ਪਾਣੀ।
ਦੋਸਤੋ ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਨਾ ਜਲਦ ਇਕ ਵੱਡੀ ਪ੍ਰਾਪਤੀ ਜੁੜ ਜਾਵੇਗੀ ਦੋਸਤੋ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕੱਤੀ ਦਸੰਬਰ ਤੱਕ ਪੰਜਾਬ ਦੇ ਸਾਰੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦਾ ਟੀਚਾ।
ਦੋਸਤੋ ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋਂ 99.93 ਫ਼ੀਸਦੀ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ