40 ਸਾਲਾਂ ਦੇ ਬੰਦੇ ਨਾਲ ਵਿਆਹ ਹੋਇਆ 12 ਸਾਲ ਦੀ ਲੜਕੀ ਦਾ !

news

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿ ਤੋਂ ਜਾਣ ਤੋਂ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਲੋਕ ਆਪਣੇ ਆਪਣੇ ਇੰਟਰਵਿਊ ਦੌਰਾਨ ਆਪਣੀ ਬੀਤੀ ਜ਼ਿੰਦਗੀ ਦੇ ਪਲਾਂ ਨੂੰ ਪੇਸ਼ ਕਰਦੇ ਹਨ

ਜਿਨ੍ਹਾਂ ਵਿਚ ਕੁਝ ਦੁਖਦਾਈ ਪਲ ਵੀ ਜ਼ਿੰਦਗੀ ਦੇ ਸਾਹਮਣੇ ਖੋਲ੍ਹ ਕੇ ਰੱਖ ਦਿੰਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਜੱਸੀ ਨਾਮ ਦੀ ਲੜਕੀ ਦੀ ਇੰਟਰਵਿਊ ਹੁੰਦੀ ਹੈ ਜਿਸ ਦੌਰਾਨ ਉਹ ਆਪਣੇ ਨਾਲ ਹੱਡਬੀਤੀ ਹੋਈ ਦੱਸਦੀ ਹੈ

ਉਹਦਾ ਕਹਿਣਾ ਹੈ ਕਿ ਉਸ ਦੀ ਬਾਰਾਂ ਤੇਰਾਂ ਸਾਲ ਦੀ ਉਮਰ ਵਿੱਚ ਹੀ ਇੱਕ ਚਾਲੀ ਸਾਲ ਦੇ ਵਿਅਕਤੀ ਨਾਲ ਸ਼ਾਦੀ ਹੋ ਜਾਂਦੀ ਹੈ ਜਿਸ ਤਰ੍ਹਾਂ ਨੂੰ ਤਸਦੀਕ ੳੁਤੇ ਪੰਜ ਸਾਲ ਦੀ ਉਮਰ ਵਿੱਚ ਉਸ ਦਾ ਪਿਤਾ ਵੀ ਲਾਪਤਾ ਹੋ ਜਾਂਦਾ ਹੈ ਤੇ ਹਾਲੇ ਤੱਕ

ਉਨ੍ਹਾਂ ਨੂੰ ਨਹੀਂ ਮਿਲਿਆ ਛੋਟੀ ਉਮਰੇ ਹੀ ਉਸ ਦਾ ਵਿਆਹ ਹੋਣ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਸ ਦਾ ਕਹਿਣਾ ਹੈ ਕਿ ਉਸਦੇ ਪਤੀ ਵੱਲੋਂ ਲਗਾਤਾਰ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਕਿਉਂਕਿ ਉਸ ਦੀ ਉਮਰ ਛੋਟੀ ਹੋਣ ਕਾਰਨ

ਉਸ ਨੂੰ ਕਿਸੇ ਚੀਜ਼ ਬਾਰੇ ਕੋਈ ਗਿਆਨ ਨਹੀਂ ਸੀ ਜਿਸ ਕਰਕੇ ਉਸ ਦੇ ਪਤੀ ਵੱਲੋਂ ਲਗਾਤਾਰ ਉਸ ਨੂੰ ਕੁੱਟਿਆ ਜਾਂਦਾ ਸੀ ਜਿਸ ਤੋਂ ਬਾਅਦ ਉਹ ਆਪਣੇ ਪੇਕੇ ਆ ਜਾਂਦੀ ਹੈ ਵਿਆਹ ਨੂੰ ਸਿਰਫ ਮਹੀਨਾ ਹੀ ਹੋਇਆ ਸੀ ਜਿਸ ਤੋਂ ਬਾਅਦ

ਉਹ ਆਪਣੇ ਪਤੀ ਨਾਲੋਂ ਵੱਖ ਹੋਣ ਦੀ ਗੱਲ ਆਪਣੇ ਮਾਪਿਆਂ ਨੂੰ ਕਹਿੰਦੀ ਹੈ ਜਿਸ ਦੌਰਾਨ ਉਨ੍ਹਾਂ ਵੱਲੋਂ ਵੀ ਕਿਹਾ ਜਾਂਦਾ ਹੈ ਕਿ ਇਹ ਸਾਡੇ ਘਰ ਨੂੰ ਉਜਾੜ ਕੇ ਰਹੇਗੀ ਜਿਸ ਤੋਂ ਬਾਅਦ ਉਸ ਦੀ ਮੰਗਣੀ ਹੋਰ ਮੁੰਡੇ ਨਾਲ ਹੋ ਜਾਂਦੀ ਹੈ

ਵਿਆਹ ਤੋਂ ਇਕ ਮਹੀਨਾ ਪਹਿਲਾਂ ਹੀ ਉਸ ਮੁੰਡੇ ਨੂੰ ਵੀ ਜੇਲ੍ਹ ਵਿਚ ਜਾਣਾ ਪੈ ਜਾਂਦਾ ਹੈ ਜਿਸ ਤੋਂ ਬਾਅਦ ਜੇਲ੍ਹ ਦੁਬਾਰਾ ਆ ਕੇ ਵਿਆਹ ਕਰਵਾਉਂਦੇ ਹਨ ਅਤੇ ਵਿਆਹ ਤੋਂ ਬਾਅਦ ਵੀ ਫਿਰ ਉਸਨੂੰ ਜੇਲ੍ਹ ਵਿੱਚ ਹੀ ਜਾਣਾ ਪੈਂਦਾ ਹੈ ਉਸ ਦੌਰਾਨ ਉਸ ਰਿਪੋਰਟ ਵਿਚ

ਮ੍ਰਿਤਕ ਲੜਕੀ ਪੈਦਾ ਹੁੰਦੀ ਹੈ ਜੋ ਕਿ ਮਰੀ ਹੋਈ ਇਹ ਨੂੰ ਜਨਮ ਦੇ ਦਿੱਤਾ ਜਾਂਦਾ ਹੈ ਕਾਫ਼ੀ ਸਮੇਂ ਬਾਅਦ ਉਸਦੇ ਪਤੀ ਦੀ ਵੀ ਐਕਸੀਡੈਂਟ ਦੌਰਾਨ ਮੌਤ ਹੋ ਜਾਂਦੀ ਹੈ ਉਸਦਾ ਕਹਿਣਾ ਹੈ ਕਿ ਉਸ ਦੇ ਪੇਕੇ ਪਰਿਵਾਰ ਵੱਲੋਂ ਇਸ ਨੂੰ ਕਾਫੀ ਰੋਕ ਟੁੱਕ ਚ ਕੀਤੀ ਜਾਂਦੀ ਸੀ ਉਸਦੀ ਮਨ ਪਸੰਦ ਦੇ ਕੱਪੜੇ ਲੀੜੇ ਨਹੀਂ ਪਾਉਣ ਦਿੱਤੀ ਜਾਂਦੇ ਸਨ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.