Canada ਤੋਂ 7 ਸਾਲ ਬਾਅਦ ਵਾਪਸ ਘਰ ਆਈ ਧੀ ਨੇ ਮਾਂ ਨੂੰ ਦਿੱਤਾ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਪੰਜਾਬੀ ਨੌਜਵਾਨ ਮੁੰਡੇ ਤੇ ਕੁੜੀਆਂ ਵਿਦੇਸ਼ਾਂ ਦੀ ਧਰਤੀ ਤੇ ਬਹੁਤ ਜ਼ਿਆਦਾ ਮਿਹਨਤ ਕਰ ਰਹੇ ਨੇ ਕਿਉਂਕਿ ਪੰਜਾਬ ਦੇ ਵਿੱਚ ਸਰਕਾਰਾਂ ਦੀ ਨਲਾਇਕੀ ਜਾ ਸਿਸਟਮ ਖਰਾਬ ਜਾ ਬੇਰੁਜ਼ਗਾਰੀ ਕਹਿ ਲਵੋ। ਜਿਸ ਦੇ ਕਰਕੇ ਅਨੇਕਾਂ ਇਕਲੌਤੇ ਧੀਆਂ ਪੁੱਤਰ ਵੀ ਇਸ ਸਮੇਂ

ਵਿਦੇਸ਼ਾਂ ਦੀ ਧਰਤੀ ਤੇ ਦਿਨ ਰਾਤ ਇੱਕ ਕਰਕੇ ਆਪਣੇ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਕੰਮ ਕਰ ਰਹੇ ਹਨ ਅਤੇ ਬਹੁਤ ਸਾਰੇ ਨੌਜਵਾਨ ਅਜਿਹੇ ਵੀ ਹਨ ਜਿਨ੍ਹਾਂ ਨੂੰ ਬਹੁਤ ਸਾਲ ਹੋ ਚੁੱਕੇ ਨੇ ਜਿਨ੍ਹਾਂ ਨੇ ਆਪਣੇ ਪਿੰਡ ਵਾਪਸ ਆਪਣੇ ਸ਼ਹਿਰ ਆਪਣੇ ਘਰ ਗੇੜਾ ਵੀ ਨਹੀਂ ਮਾਰਿਆ। ਬਹੁਤ ਸਾਰੇ ਬਦਕਿਸਮਤ ਅਜਿਹੇ

ਵੀ ਹੋਣਗੇ ਜਿਨ੍ਹਾਂ ਤੋਂ ਬਾਅਦ ਵਿੱਚ ਉਨ੍ਹਾਂ ਦੇ ਕੁਝ ਸਕੇ ਸਬੰਧੀ ਵੀ ਇਸ ਜਹਾਨ ਤੋਂ ਰੁਖ਼ਸਤ ਹੋ ਗਏ ਪਰ ਫਿਰ ਵੀ ਉਹ ਵਾਪਸ ਨਹੀਂ ਆ ਸਕੇ , ਅੱਜ ਦੀ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕੇ ਇੱਕ ਕੁੜੀ ਬਾਹਰਲੇ ਦੇਸੋਂ ਘਰ ਆਉਂਦੀ ਆ

ਜਦੋਂ ਉਹ ਇਕ ਗੱਡੀ ਵਿਚ ਲੁਕੀ ਹੁੰਦੀ ਹੈ ਜਦੋਂ ਉਸ ਕੁੜੀ ਦੀ ਮਾਂ ਗੱਡੀ ਨੂੰ ਖੋਲ੍ਹਦੀ ਹੈ ਉਸਨੂੰ ਦੇਖ ਕੇ ਬਹੁਤ ਹੈਰਾਨ ਹੋ ਜਾਂਦੀ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *