CM Bhagwant mann ਦੀ ਧਮਾਕੇਦਾਰ ਸਪੀਚ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਭਗਵੰਤ ਮਾਨ ਗੁਜਰਾਤ ਵਿਚ ਗਏ ਹੋਏ ਹਨ ਅਤੇ ਉਹ ਆਪਣੀ ਪਾਰਟੀ ਦੇ ਲਈ ਹਰ ਇੱਕ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਜੋ ਲੋਕ ਆਪਣੇ ਆਪ ਬਹੁਤ ਵੱਡੀ ਗਿਣਤੀ ਵਿਚ ਘਰਾਂ ਚੋਂ ਬਾਹਰ ਆਉਂਦੇ ਹਨ

ਉਨ੍ਹਾਂ ਨੇ ਕਿਹਾ ਕਿ ਜਦੋਂ ਇਕ ਆਵਾਜ਼ ਬਣ ਜਾਂਦੀ ਹੈ ਤਾਂ ਉਹ ਇਕ ਪਰਿਵਰਤਨ ਦੀ ਨਿਸ਼ਾਨੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰੇ ਲੋਕ ਪੁਰਾਣੇ ਸਿਸਟਮ ਤੋਂ ਬਹੁਤ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਤੁਸੀਂ ਸਿਸਟਮ ਨੂੰ ਬਦਲਣ ਦੇ ਲਈ ਬਾਹਰ ਨਿਕਲੇ ਹੋ

ਅਤੇ ਸਾਡਾ ਹੌਸਲਾ ਵਧਾਉਣ ਦੇ ਲਈ ਤੁਸੀਂ ਆਪਣੇ ਘਰਾਂ ਵਿੱਚੋਂ ਬਾਹਰ ਆਏ ਹੋ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣੀ ਹੈ ਅਤੇ ਉਹ ਦੂਜੇ ਰਾਜਾਂ ਵਿੱਚ ਵੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *