IELTS ਕਰਨ ਵਾਲੇ ਜਰੂਰ ਦੇਖ ਲੈਣ ਇਹ ਵੀਡੀਓ ਤੁਹਾਡੇ ਨਾਲ ਨਾ ਹੋ ਜਾਵੇ !

news

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਰ ਜਾਣ ਤੋਂ ਪੰਜਾਬ ਦੇ ਨੌਜਵਾਨਾਂ ਤੇ ਲੜਕੀਆਂ ਆਈਲੈੱਟਸ ਕਰਕੇ ਵਿਦੇਸ਼ਾਂ ਵੱਲ ਨੂੰ ਜਾ ਰਹੀਆਂ ਹਨ ਉਥੇ ਉਨ੍ਹਾਂ ਵੱਲੋਂ ਰਸਤੇ ਵਿੱਚ ਕੁਝ ਅਜਿਹੀਆਂ

ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਹੋ ਜਾਂਦੇ ਹਨ ਕੁਝ ਅਜਿਹੀ ਹੀ ਘਟਨਾ ਵਾਪਰੀ ਹੈ ਇੱਕ ਗੁਰਸਿੱਖ ਲੜਕੀ ਨਾਲ ਜੋ ਕਿ ਆਪਣੀ ਆਈਲੈੱਟਸ ਪੂਰੀ ਕਰਨ ਤੋਂ ਬਾਅਦ ਕੈਨੇਡਾ ਨੂੰ ਜਾਂਦੀ ਹੈ ਉਥੇ ਹੀ ਜਦੋਂ ਕੈਨੇਡਾ ਦੇ

ਏਅਰਪੋਰਟ ਤੇ ਉਸ ਲੜਕੀ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਉਸ ਕੋਲੋਂ ਨਸ਼ਾ ਬਰਾਮਦ ਹੋ ਜਾਂਦਾ ਹੈ ਜਿਸ ਨਾਲ ਪੁਲੀਸ ਵੱਲੋਂ ਉਸ ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਪਰ ਤੁਹਾਨੂੰ ਤਸਦੀਕ ਉਹ ਕਾਫੀ ਸਮੇਂ ਤੋਂ ਗੁਰਸਿੱਖ ਦੇ ਬਾਣੇ ਵਿੱਚ ਸੀ

ਜਿਸ ਤੋਂ ਬਾਅਦ ਉਸ ਨੂੰ ਪਰਮਾਤਮਾ ਨੇ ਆਪਣਾ ਹੱਥ ਦੇ ਕੇ ਬਚਾਇਆ ਅੱਜ ਉੱਥੇ ਗੁਰਸਿੱਖ ਵੀਰ ਪਹੁੰਚੀ ਉਸ ਦੀ ਮਦਦ ਕਰਨ ਲਈ ਉਸ ਦਾ ਕਹਿਣਾ ਸੀ ਕਿ ਜਦੋਂ ਇੰਡੀਆ ਤੋਂ ਏਅਰਪੋਰਟ ਰਾਹੀਂ ਆਈ ਤਾਂ ਉਸ ਸਮੇਂ ਉਸ ਕੋਲ ਕੋਈ ਵੀ

ਇਹੀ ਗੈਰਕਾਨੂੰਨੀ ਚੀਜ਼ ਨਹੀਂ ਸੀ ਰਸਤੇ ਵਿੱਚ ਹੀ ਕੁਝ ਉਸ ਨਾਲ ਕੁਝ ਅਜਿਹਾ ਵਾਪਰ ਗਿਆ ਉਸ ਦੇ ਬੈਗ ਵਿਚ ਨਸ਼ਾ ਕਿਸ ਤਰ੍ਹਾਂ ਆ ਗਿਆ ਇਹ ਉਸ ਨੂੰ ਫਸਾਉਣ ਦੀ ਸਾਜ਼ਿਸ਼ ਹੈ ਜਿਸ ਤੋਂ ਬਾਅਦ ਪ੍ਰਮਾਤਮਾ ਨੇ ਉਸ ਨੂੰ ਬਚਾ ਲਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.